Big News; Punjab ‘ਚ ਜ਼ਿਲ੍ਹਾ ਪ੍ਰੀਸ਼ਦਾਂ ਤੇ ਚੇਅਰਮੈਨਾਂ ਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਦਾ ਐਲਾਨ, ਦੇਖੋ ਲਿਸਟ

Date:

spot_img

Punjab News: Big News; ਲੰਘੇ ਸਾਲ 14 ਦਸੰਬਰ 2025 ਨੂੰ ਪੰਜਾਬ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੇ ਕਰੀਬ 6 ਮਹੀਨਿਆਂ ਬਾਅਦ ਪੰਜਾਬ ਸਰਕਾਰ ਵੱਲੋਂ ਹੁਣ ਚੇਅਰਮੈਨ ਚੁਣਨ ਲਈ ਰਾਖਵੇਂਕਰਨ ਦਾ ਐਲਾਨ ਕਰ ਦਿੱਤਾ ਹੈ। ਇਸਤੋਂ ਪਹਿਲਾਂ ਬਲਾਕ ਸਮਿਤੀਆਂ ਦੇ ਚੇਅਰਮੈਨਾਂ ਤੇ ਵਾਈਸ ਚੇਅਰਮੈਨਾਂ ਦਾ ਰਾਖਵਾਂਕਰਨ ਜਾਰੀ ਕੀਤਾ ਗਿਆ ਸੀ, ਜਿਸਦੇ ਆਧਾਰ ‘ਤੇ ਚੋਣ ਹੋ ਚੁੱਕੀ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਦੀਆਂ 23 ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਦੇ ਰਾਖਵੇਂਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸਦੀ ਲਿਸਟ ਹੇਠਾਂ ਨੱਥੀ ਹੈ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

Punjab Govt ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

👉ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ...

ਨੀਟ ਪੇਪਰ ਲੀਕ ਮਾਮਲੇ ਤੇ ਕਾਂਗਰਸ ਨੇ ਘੇਰੀ ਮੋਦੀ ਸਰਕਾਰ;ਸਿੱਖਿਆ ਮੰਤਰੀ ਦਾ ਮੰਗਿਆ “ਅਸਤੀਫਾ”

Bathinda News;ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਵਿੱਚ ਕਾਂਗਰਸ ਸੜਕ...