Thursday, May 14, 2026
spot_img
spot_img
spot_img

Bathinda Municipal Corporation Elections; BJP ਨੇ ਜਾਰੀ ਕੀਤੀ ਪਹਿਲੀ ਲਿਸਟ

Date:

spot_img

Bathinda News; Bathinda Municipal Corporation Elections; ਆਗਾਮੀ 26 ਮਈ ਨੂੰ ਹੋਣ ਜਾ ਰਹੀਆਂ ਬਠਿੰਡਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੂਰੇ ਜ਼ੋਰ-ਸ਼ੋਰ ਨਾਲ ਮੈਦਾਨ ਵਿਚ ਉਤਰ ਰਹੀ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਜੀਵਨ ਗੁਪਤਾ ਅਤੇ ਜਿਲ੍ਹਾ ਪ੍ਰਧਾਨ (ਸ਼ਹਿਰੀ) ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਇਸ ਸਬੰਧ ਵਿਚ ਹੋਈ ਮੀਟਿੰਗ ਦੌਰਾਨ ਸ਼ਹਿਰ ਦੇ ਕੁੱਲ 50 ਵਾਰਡਾਂ ਵਿਚੋਂ 28 ਵਾਰਡਾਂ ਦੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ। ਦਸਣਾ ਬਣਦਾ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਵੱਡਾ ਵੋਟ ਬੈਂਕ ਹਾਸਲ ਕਰਨ ਵਾਲੀ ਭਾਜਪਾ ਨੂੰ ਹੁਣ ਇੰਨ੍ਹਾਂ ਨਿਗਮ ਚੋਣਾਂ ਵਿਚ ਵੀ ਆਪਣਾ ਜਲਵਾ ਦਿਖਾਉਣਾ ਹੋਵੇਗਾ, ਕਿਉਂਕਿ ਇੰਨ੍ਹਾਂ ਚੋਣ ਨਤੀਜਿਆਂ ਦਾ ਅਸਰ ਆਗਾਮੀ ਵਿਧਾਨ ਸਭਾ ਚੋਣਾਂ ਉਪਰ ਵੀ ਦਿਖਾਈ ਦੇਵੇਗਾ।

 

ਪਾਰਟੀ ਵੱਲੋਂ ਉਮੀਦਵਾਰਾਂ ਦੀ ਜਾਰੀ ਕੀਤੀ ਲਿਸਟ ਹੇਠਾਂ ਨੱਥੀ ਹੈ।

spot_img

Share post:

spot_img

Popular

More like this
Related

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

👉ਸਿਖਲਾਈਯਾਫ਼ਤਾ ਅਗਨੀਵੀਰਾਂ ਦੀਆਂ ਸੇਵਾਵਾਂ ਪੁਲਿਸ, ਜੰਗਲਾਤ, ਅੱਗ ਬੁਝਾਊ ਸੇਵਾਵਾਂ,...

Chandigarh News: ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

👉ਗੈਂਗਸਟਰ ਖੁੱਲ੍ਹੇਆਮ ਗੁਜਰਾਤ ਦੀਆਂ ਜੇਲ੍ਹਾਂ ਤੋਂ ਫਿਰੌਤੀ ਨੈੱਟਵਰਕ ਚਲਾ...

मुख्यमंत्री नायब सिंह सैनी ने की पहल; फ्लीट में वाहनों की संख्या आधी

👉ऊर्जा संरक्षण प्रत्येक नागरिक का दायित्व: मुख्यमंत्री नायब सिंह...