spot_img
spot_img

Big News; AAP ਦੇ ਇੱਕ ਹੋਰ ਉਮੀਦਵਾਰ ਨੇ ਛੱਡੀ ਪਾਰਟੀ ਦੀ ਟਿਕਟ; ਵਿਧਾਇਕ ਨਾਲ ਖੜ੍ਹਣ ਦਾ ਕੀਤਾ ਐਲਾਨ

Date:

spot_img

Bathinda News: ਬੀਤੇ ਕੱਲ ਟਿਕਟਾਂ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਤੇ ਅਹੁੱਦੇਦਾਰਾਂ ਵਿਚ ਪਾਈ ਜਾ ਰਹੀ ਨਰਾਜ਼ਗੀ ਘਟਣ ਦਾ ਨਾਮ ਨਹੀਂ ਲੈ ਰਹੀ। ਬੀਤੇ ਕੱਲ ਖੁਦ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਜਤਾਈ ਨਿਰਾਸ਼ਤਾ ਤੋਂ ਬਾਅਦ ਉਨ੍ਹਾਂ ਦੇ ਭਾਣਜੇ ਸੁਖਦੀਪ ਸਿੰਘ ਢਿੱਲੋਂ ਵੱਲੋਂ ਵਾਰਡ ਨੰਬਰ 14 ਤੋਂ ਪਾਰਟੀ ਦੁਆਰਾ ਦਿੱਤੀ ਟਿਕਟ ਨੂੰ ਵਾਪਸ ਕਰਨ ਤੋਂ ਬਾਅਦ ਹੁਣ ਇੱਕ ਹੋਰ ਉਮੀਦਵਾਰ ਨੇ ਪਾਰਟੀ ਟਿਕਟ ਛੱਡਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ 👉Hoshiarpur Borewell Incident: ਹੁਸ਼ਿਆਰਪੁਰ ‘ਚ ਬੋਰਵੈੱਲ ‘ਚ ਡਿੱਗਿਆ ਬੱਚਾ 9 ਘੰਟਿਆਂ ਬਾਅਦ ਸੁਰੱਖਿਅਤ ਕੱਢਿਆ ਬਾਹਰ

ਵਾਰਡ ਨੰਬਰ 12 ਤੋਂ ਉਮੀਦਵਾਰ ਸੁਖਵਿੰਦਰ ਸਿੰਘ ਰੱਲ੍ਹਣ ਨੇ ਇਹ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਆਪਣੇ ਇਸ ਫੈਸਲੇ ਬਾਰੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪਾ ਕੇ ਜਾਣਕਾਰੀ ਦਿੱਤੀ ਹੈ। ਜਿਸਦੇ ਵਿਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਪਾਰਟੀ ਵੱਲੋਂ ਟਿਕਟਾਂ ਦੀ ਵੰਡ ਵਿਚ ਪੁਰਾਣੇ ਟਕਸਾਲੀ ਵਲੰਟੀਅਰਾਂ ਤੇ ਅਹੁੱਦੇਦਾਰਾਂ ਨੂੰ ਅਣਗੋਲਿਆ ਕਰਨ ‘ਤੇ ਉਹ ਵੀ ਦੁਖੀ ਹਨ, ਜਿਸ ਕਾਰਨ ਇਹ ਫੈਸਲਾ ਲਿਆ ਗਿਆ। ਪਾਰਟੀ ਟਿਕਟ ਛੱਡਣ ਵਾਲੇ ਸੁਖਵਿੰਦਰ ਸਿੰਘ ਨੇ ਇਹ ਵੀ ਐਲਾਨ ਕੀਤਾ ਕਿ ਉਹ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਅਗਵਾਈ ਹੇਠ ਬਠਿੰਡਾ ਸ਼ਹਿਰੀ ਹਲਕੇ ਵਿਚ ਕੰਮ ਕਰਦੇ ਰਹਿਣਗੇ।

https://www.facebook.com/share/r/18eTLf9ZNx/

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Govt ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

👉ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ- ਹਰ...

Guru Kashi University ਦੇ ਨਿਊਜ਼ਲੈਟਰ ਦਾ ਤੀਜਾ ਅੰਕ ਵਾਈਸ ਚਾਂਸਲਰ ਵੱਲੋਂ ਜਾਰੀ

Talwandi Sabo News: Guru Kashi University (GKU) ਦੇ ਨਿਊਜ਼ਲੈਟਰ...

Bathinda ‘ਚ ਨਾਮੀ ਮਸਾਲਿਆਂ ਦੀ ਦੁਕਾਨ ਦੇ ਮਾਲਕ ਤੋਂ ਲੁਟੇਰਿਆਂ ਨੇ ਨਗਦੀ ਲੁੱਟੀ

Bathinda News: ਬੀਤੀ ਦੇਰ ਰਾਤ ਸਥਾਨਕ ਬੈਂਕ ਬਜ਼ਾਰ ਦੇ...