Monday, May 18, 2026
spot_img
spot_img
spot_img

Punjab News : ਅੱਜ ਬਿਹਾਰ ਦੇ ਦੌਰੇ ‘ਤੇ ਰਹਿਣਗੇ ਮੁੱਖ ਮੰਤਰੀ ਭਗਵੰਤ ਮਾਨ

Date:

spot_img

Punjab News : ਮੁੱਖ ਮੰਤਰੀ ਭਗਵੰਤ ਮਾਨ ਅੱਜ ਬਿਹਾਰ ਦੇ ਦੌਰੇ ‘ਤੇ ਰਹਿਣਗੇ। ਇਸ ਦੌਰੇ ਦੌਰਾਨ ਉਹ ਸਿੱਖਾਂ ਦੇ ਪਵਿੱਤਰ ਅਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕਰਨਗੇ।

ਇਹ ਵੀ ਪੜ੍ਹੋ 👉 ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਤੋਂ ਪ੍ਰੇਰਿਤ ਹੋ ਕੇ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਗੁਰੂਗ੍ਰਾਮ ਤੋਂ ਚੰਡੀਗੜ੍ਹ ਤੱਕ ਕੀਤਾ ਰੇਲਗੱਡੀ ਦਾ ਸਫ਼ਰ

ਦੱਸ ਦੇਈਏ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ ਅਤੇ ਇਸ ਦੀ ਦੁਨੀਆ ਭਰ ਦੇ ਸਿੱਖਾਂ ਵਿੱਚ ਵੱਡੀ ਮਹੱਤਤਾ ਹੈ। ਮੁੱਖ ਮੰਤਰੀ ਦੇ ਇਸ ਦੌਰੇ ਨੂੰ ਧਾਰਮਿਕ ਅਤੇ ਸਿਆਸੀ ਪੱਖੋਂ ਵੀ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

ED ਨੇ ਪੰਜਾਬ ਦੇ ਵੱਡੇ ਅਫ਼ਸਰ ਨੂੰ ਕੀਤਾ ਤਲਬ; CLU ਪ੍ਰਵਾਨਗੀਆਂ ਮਾਮਲੇ ‘ਚ ਮੰਗੇ ਰਿਕਾਰਡ

Jalandhar/Mohali New: ਪਿਛਲੇ ਦਿਨੀਂ ਈਡੀ ਦੀਆਂ ਟੀਮਾਂ ਵੱਲੋਂ ਮੁਹਾਲੀ...