ਇਹ ਵੀ ਪੜ੍ਹੋ 👉 ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਦਾ ਕੰਮ 24 ਜੁਲਾਈ ਤੱਕ ਕੀਤਾ ਜਾਵੇਗਾ
ਇਹ ਮਨਹੂਸ ਖਬਰ ਸੁਣਦੇ ਹੀ ਘਰ ਵਿੱਚ ਚੀਖ-ਪੁਕਾਰ ਮਚ ਗਈ ਅਤੇ ਸਾਰਾ ਮਾਹੌਲ ਗਮਗੀਨ ਹੋ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਨੂੰ ਅਜੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਕਿ ਇਹ ਹਾਦਸਾ ਕਿਵੇਂ ਵਾਪਰਿਆ। ਉਧਰ ਪੁਲਿਸ ਦਾ ਵੀ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ। ਪਰਿਵਾਰ ਨੇ ਇਹ ਵੀ ਦੱਸਿਆ ਕਿ ਵਿਸ਼ਾਲ ਦੇ ਨਾਲ ਗਏ ਕੁਝ ਸਾਥੀਆਂ ਨਾਲ ਸੰਪਰਕ ਨਹੀਂ ਹੋ ਸਕ ਰਿਹਾ, ਜਿਸ ਕਾਰਨ ਉਹਨਾਂ ਦੀ ਚਿੰਤਾ ਹੋਰ ਵੀ ਵੱਧ ਗਈ ਹੈ। ਹੁਣ ਪਰਿਵਾਰ ਵੱਲੋਂ ਪ੍ਰਸ਼ਾਸਨ ਅਤੇ ਪੁਲਿਸ ਕੋਲ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਘਟਨਾ ਦੀ ਗਹਿਰਾਈ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





