spot_img
spot_img

Bathinda Police ਵੱਲੋਂ ਹਿੰਦੂ ਆਗੂ ਸੰਦੀਪ ਪਾਠਕ ਗ੍ਰਿਫਤਾਰ, ਜਾਣੋਂ ਮਾਮਲਾ

Date:

spot_img

Bathinda News: Bathinda Police ਨੇ ਬੁੱਧਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਗੁਪਤ ਦਸਤਾਵੇਜ਼ ਲੀਕ ਕਰਨ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਦੇ ਇੱਕ ਨਾਮੀ ਹਿੰਦੂ ਆਗੂ ਨੂੰ ਗ੍ਰਿਫਤਾਰ ਕੀਤਾ ਹੈ। ਇਸਦੀ ਪੁਸ਼ਟੀ ਕਰਦਿਆਂ ਡੀਐਸਪੀ ਸਿਟੀ ਅਰੁਣ ਮੁੰਡਨ ਅਤੇ ਐਸਐਚਓ ਸਿਵਲ ਲਾਈਨ ਰਵਿੰਦਰ ਸਿੰਘ ਸੰਧੂ ਨੇ ਮੀਡੀਆ ਨੂੰ ਦਸਿਆ ਕਿ ਜਾਣਕਾਰੀ ਮਿਲੀ ਸੀ ਕਿ ਸੰਦੀਪ ਪਾਠਕ ਨਾਂ ਦੇ ਵਿਅਕਤੀ ਨੇ ਪੁਲਿਸ ਦੇ ਕੁੱਝ ਗੁਪਤ ਦਸਤਾਵੇਜ਼ਾਂ ਨੂੰ ਨਾਂ ਸਿਰਫ਼ ਜਨਤਕ ਕੀਤਾ, ਬਲਕਿ ਕਿਸੇ ਵਿਅਕਤੀ ਦੀ ਜਿੰਦਗੀ ਨੂੰ ਵੀ ਖਤਰਾ ਖੜਾ ਕੀਤਾ। ਇਸ ਮਾਮਲੇ ਵਿਚ ਕਿਸੇ ਪੁਲਿਸ ਮੁਲਾਜਮ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਉਕਤ ਗੁਪਤ ਦਸਤਾਵੇਜ਼ ਸੰਦੀਪ ਪਾਠਕ ਕੋਲ ਕਿਸ ਤਰ੍ਹਾਂ ਪੁੱਜਾ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਸਬੰਧ ਵਿਚ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਦਰਜ਼ ਕਰਕੇ ਪਾਠਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

प्रदेश में 2029 में भी विकास कार्यों के बलबूते लगातार बनेगी चौथी बार सरकार:नायब सिंह सैनी

👉मुख्यमंत्री ने गांव भालड, धनौरा जाटान व गांव भैणी...

Mission Clean Punjab; ਨਗਰ ਨਿਗਮ ਵੱਲੋਂ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਸਫਾਈ ਸਬੰਧੀ ਕੀਤੀ ਗਈ ਚੈਕਿੰਗ

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ:ਕਮਿਸ਼ਨਰ ਨਗਰ...

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

👉ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣਾ ਸਾਡਾ ਸੰਕਲਪ: ਕੁਲਦੀਪ...