spot_img
spot_img

CM Bhagwant Mann ਅੱਜ ਜੇਲ੍ਹ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮਿਲਣਗੇ

Date:

spot_img

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜੇਲ੍ਹ ‘ਚ ਬੰਦ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮਿਲਣਗੇ। ਦਸਿਆ ਜਾ ਰਿਹਾ ਕਿ ਮੁੱਖ ਮੰਤਰੀ ਸ: ਮਾਨ ਇਸਦੇ ਲਈ ਵਿਸ਼ੇਸ ਤੌਰ ‘ਤੇ ਗੁਰੂਗ੍ਰਾਮ ਦੀ ਜੇਲ੍ਹ ਚ ਜਾ ਕੇ ਉਨ੍ਹਾਂ ਨਾਲ ਗੱਲਬਾਤ ਕਰਨਗੇ। ਦਸਣਾ ਬਣਦਾ ਹੈ ਕਿ ਸ਼੍ਰੀ ਅਰੋੜਾ ਨੂੰ ਪਿਛਲੇ ਦਿਨੀਂ ਕੇਂਦਰੀ ਜਾਂਚ ਏਜੰਸੀ ਈਡੀ ਵੱਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ 👉ਪਦਮਜੀਤ ਮਹਿਤਾ ਦੇ 1 ਸਾਲ ਦੇ ਕਾਰਜ਼ਕਾਲ ਦੌਰਾਨ ਹੋਏ ਕੰਮਾਂ ਨੂੰ ਦੇਖਦਿਆਂ ਸ਼ਹਿਰ ਵਾਸੀਆਂ ਦਾ ਝੁਕਾਅ ਆਪ ਵੱਲ

ਹਾਲਾਂਕਿ ਸ਼੍ਰੀ ਅਰੋੜਾ ਦੀ ਇਸ ਗ੍ਰਿਫਤਾਰੀ ਨੂੰ ਪਾਰਟੀ ਆਗੂਆਂ ਨੇ ਸਿਆਸਤ ਤੋਂ ਪ੍ਰੇਰਤ ਦਸਿਆ ਹੈ ਤਾਂ ਕਿ ਲਵਲੀ ਪ੍ਰਫ਼ੋਸੈਨਲ ਯੂਨੀਵਰਸਿਟੀ ਦੇ ਮਾਲਕ ਤੇ ਰਾਜ ਸਭਾ ਮੈਂਬਰ ਅਸੋਕ ਮਿੱਤਲ ਦੀ ਤਰ੍ਹਾਂ ਪਾਰਟੀ ਨਾਲੋਂ ਤੋੜਿਆ ਜਾ ਸਕੇ। ਗੌਰਤਲਬ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਈਡੀ ਤੇ ਸੀਬੀਆਈ ਸਮੇਤ ਕੇਂਦਰੀ ਏਜੰਸੀਆਂ ਦੀ ਗਤੀਵਿਧੀਆਂ ਪੰਜਾਬ ਵਿਚ ਵਧੀਆਂ ਹਨ ਤੇ ਆਮ ਆਦਮੀ ਪਾਰਟੀ ਵੱਲੋਂ ਇਸਨੂੰ ਪੰਜਾਬ ਚੋਣਾਂ ਨਾਲ ਜੋੜ ਕੇ ਦਬਾਅ ਦੀ ਰਾਜਨੀਤੀ ਕਰਾਰ ਦਿੱਤਾ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

👉ਮਾਰੂਤੀ ਸੁਜ਼ੂਕੀ, ਟੋਇਟਾ ਕਿਰਲੋਸਕਰ ਅਤੇ ਹੀਰੋ ਮੋਟੋਕਾਰਪ ਨੇ ਝੂਠ...

Vigilance Bureau ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

151 ਬੇਲ ਪੱਤਰ ਦੇ ਪੌਦੇ ਲਗਾਉਣ ਦੀ ਮੁਹਿੰਮ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਆਗਾਜ਼

Bathinda News:ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਸੰਭਾਲ ਪ੍ਰਤੀ...

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

👉ਬਿਆਸ ਤੇ ਰਾਵੀ ਦਰਿਆ ਦੀਆਂ 7 ਥਾਵਾਂ 'ਤੇ ਡੀ-ਸਿਲਟਿੰਗ...