spot_img
spot_img

ਸਰਕਾਰੀ ਹਾਈ ਸਕੂਲ ਵਿਖ਼ੇ ਲਗਾਏ ਗਏ ਬੂਟੇ:ਜਸਵੀਰ ਸਿੰਘ ਗਿੱਲ

Date:

spot_img

Bathinda News: ਅੱਜ ਸਰਕਾਰੀ ਹਾਈ ਸਕੂਲ ਤਿਉਣਾ ਵਿਖ਼ੇ ਸਕੂਲ ਮੁੱਖੀ ਅਮਨਦੀਪ ਕੌਰ ਦੀ ਅਗਵਾਈ ਵਿੱਚ ਬੂਟੇ ਲਗਾਏ ਗਏ। ਇਹ ਬੂਟੇ ਲਗਾਉਣ ਦੀ ਰਸਮੀ ਸ਼ੁਰੂਆਤ ਕਰਨ ਲਈ ਜਸਵੀਰ ਸਿੰਘ ਗਿੱਲ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ ਉਹਨਾਂ ਨਾਲ ਪ੍ਰਦੀਪ ਸਿੰਘ ਕਲਰਕ ਜਿਲ੍ਹਾ ਸਿੱਖਿਆ ਦਫਤਰ ਬਠਿੰਡਾ ਤੋਂ ਵਿਸ਼ੇਸ ਤੌਰ ਤੇ ਆਏ ।

ਇਹ ਵੀ ਪੜ੍ਹੋ 👉 Bathinda MC Elections; ਬਠਿੰਡਾ ਵਿੱਚ ‘ਆਪ’ ਦਾ ਤੂਫਾਨ, ਹਰ ਵਾਰਡ ਵਿੱਚ ਜਨਤਕ ਸਮਰਥਨ ਮਿਲ ਰਿਹਾ ਹੈ:ਅਮਰਜੀਤ ਮਹਿਤਾ/ਪਦਮਜੀਤ ਮਹਿਤਾ

ਉਹਨਾਂ ਨੇ ਸਕੂਲ ਵਿੱਚ ਕਾਫੀ ਕਿਸਮ ਦੇ ਬੂਟੇ ਲਗਾਏ। ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਈ ਜਸਵੀਰ ਸਿੰਘ ਨੇ ਬੱਚਿਆਂ ਨੂੰ ਆਪਣੇ ਘਰ ਆਲੇ ਦੁਆਲੇ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਸਕੂਲ ਮੁੱਖੀ ਅਮਨਦੀਪ ਕੌਰ ਵੱਲੋਂ ਆਏ ਹੋਈ ਮਹਿਮਾਨਾ ਦਾ ਧੰਨਵਾਦ ਕੀਤਾ ਅਤੇ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ ਦਿੱਤਾ ਗਿਆ।ਇਸ ਮੌਕੇ ਨਰਵਿੰਦਰ ਸਿੰਘ ਅਤੇ ਕੁਲਵੀਰ ਸਿੰਘ ਆਦਿ ਹਾਜਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

👉ਮਾਰੂਤੀ ਸੁਜ਼ੂਕੀ, ਟੋਇਟਾ ਕਿਰਲੋਸਕਰ ਅਤੇ ਹੀਰੋ ਮੋਟੋਕਾਰਪ ਨੇ ਝੂਠ...

Vigilance Bureau ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

151 ਬੇਲ ਪੱਤਰ ਦੇ ਪੌਦੇ ਲਗਾਉਣ ਦੀ ਮੁਹਿੰਮ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਆਗਾਜ਼

Bathinda News:ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਸੰਭਾਲ ਪ੍ਰਤੀ...

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

👉ਬਿਆਸ ਤੇ ਰਾਵੀ ਦਰਿਆ ਦੀਆਂ 7 ਥਾਵਾਂ 'ਤੇ ਡੀ-ਸਿਲਟਿੰਗ...