spot_img
spot_img

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

Date:

spot_img

Chandigarh News : ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ 26 ਮਈ, 2026 (ਮੰਗਲਵਾਰ) ਨੂੰ ਪੰਜਾਬ ਰਾਜ ਵਿੱਚ ਆਮ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਵੋਟਰਾਂ ਨੂੰ 26 ਮਈ, 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੀ ਸਹੂਲਤ ਦੇਣ ਲਈ ਲਿਆ ਗਿਆ ਹੈ। ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿਖੇ ਵੀ ਛੁੱਟੀ ਹੋਵੇਗੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਠਿੰਡਾ ‘ਚ ਟਰੈਕਟਰ ‘ਤੇ ਗਾਣੇ ਨੂੰ ਲੈ ਕੇ ਹੋਏ ਵਿਵਾਦ ‘ਚ ਨੌਜਵਾਨ ਦਾ ਕ*ਤ*ਲ

Bathinda News: ਬਠਿੰਡਾ ਜਿਲ੍ਹੇ ਦੇ ਥਾਣਾ ਮੋੜ ਅਧੀਨ ਆਉਂਦੇ...