spot_img
spot_img

Petrol-Diesel Price Hike: ਮਹਿੰਗਾਈ ਦੀ ਮਾਰ! ਮੁੜ ਵਧੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

Date:

spot_img

Petrol-Diesel Price Hike: ਦੇਸ਼ ਭਰ ਵਿੱਚ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਫਿਰ ਤੋਂ ਮਹਿੰਗਾ ਹੋ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਸੋਮਵਾਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ ਲਾਗੂ ਕਰਦਿਆਂ ਦੋਵੇਂ ਬਾਲਣਾਂ ਦੀਆਂ ਕੀਮਤਾਂ ਵਿੱਚ ਵੱਡਾ ਇਜ਼ਾਫਾ ਕੀਤਾ ਹੈ। ਪਿਛਲੇ ਕੁਝ ਦਿਨਾਂ ਦੌਰਾਨ ਇਹ ਚੌਥੀ ਵਾਰ ਹੈ ਜਦੋਂ ਰੇਟ ਵਧਾਏ ਗਏ ਹਨ, ਜਿਸ ਕਾਰਨ ਆਮ ਲੋਕਾਂ ਦੀਆਂ ਜੇਬਾਂ ‘ਤੇ ਵਾਧੂ ਬੋਝ ਪੈਣ ਦੀ ਸੰਭਾਵਨਾ ਹੈ। ਨਵੀਆਂ ਕੀਮਤਾਂ ਅਨੁਸਾਰ ਪੈਟਰੋਲ ਲਗਭਗ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਕਰੀਬ 2.71 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਹੁਣ 102 ਰੁਪਏ ਪ੍ਰਤੀ ਲੀਟਰ ਤੋਂ ਪਾਰ ਚਲੀ ਗਈ ਹੈ, ਜਦਕਿ ਡੀਜ਼ਲ ਵੀ 95 ਰੁਪਏ ਦੇ ਨੇੜੇ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ 👉RO Notice to Raja Warring: ਰਾਜਾ ਵੜਿੰਗ ਨੂੰ ਨੋਟਿਸ ਜਾਰੀ, ਚੋਣ ਜ਼ਾਬਤੇ ਦੀ ਕੀਤੀ ਉਲੰਘਣਾ

ਤੇਲ ਉਦਯੋਗ ਨਾਲ ਜੁੜੇ ਜਾਣਕਾਰਾਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਰੁਪਏ ਦੀ ਕਮਜ਼ੋਰੀ ਕਾਰਨ ਭਾਰਤ ਵਿੱਚ ਇੰਧਨ ਦੀ ਲਾਗਤ ਵਧ ਰਹੀ ਹੈ। ਇਸ ਦੇ ਨਾਲ ਹੀ ਰਿਫਾਈਨਿੰਗ ਖਰਚਿਆਂ ਵਿੱਚ ਵਾਧੇ ਨੇ ਵੀ ਕੰਪਨੀਆਂ ‘ਤੇ ਦਬਾਅ ਬਣਾਇਆ ਹੋਇਆ ਹੈ।15 ਮਈ ਤੋਂ ਬਾਅਦ ਲਗਾਤਾਰ ਕਈ ਵਾਰ ਹੋਏ ਵਾਧਿਆਂ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੁੱਲ ਮਿਲਾ ਕੇ ਕਰੀਬ 7.5 ਰੁਪਏ ਪ੍ਰਤੀ ਲੀਟਰ ਤੱਕ ਦਾ ਇਜ਼ਾਫਾ ਹੋ ਚੁੱਕਾ ਹੈ। ਇਸ ਵਧੋਤਰੀ ਨਾਲ ਮਹਿੰਗਾਈ ਅਤੇ ਆਵਾਜਾਈ ਖਰਚਿਆਂ ਵਿੱਚ ਹੋਰ ਵਾਧੇ ਦੀ ਚਿੰਤਾ ਜਤਾਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬ ਵਿੱਚ ਅਗਲੀ ਕਾਂਗਰਸ ਦੀ ਸਰਕਾਰ ਬਣਨੀ ਤੈਅ: ਬਘੇਲ

👉ਕਿਹਾ, ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਰਹੇਗਾ; ਸਭ...

यमुना पुनर्जीवन अभियान के तहत 423 एमएलडी नई शोधन क्षमता विकसित करेगा हरियाणा

👉मुख्य सचिव अनुराग रस्तोगी ने की यमुना प्रदूषण नियंत्रण...

Barinder Kumar Goyal ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

👉ਕਿਹਾ, ਸਤਲੁਜ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਪੰਜਾਬ ਵਿੱਚ...