ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਸਵਾਗਤ, ਤਨਵੀਰ ਗਿੱਲ ਵੀ ਰਹੇ ਮੌਜੂਦ
Chandigarh News: CM Bhagwant Singh Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਦੇ ਹਲਕੇ ‘ਚ ਵੱਡੀ ਸੰਨ ਲਗਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਦਿੱਤਾ ਹੈ। ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਵਿਧਾਇਕ ਰਾਜਮਹਿੰਦਰ ਸਿੰਘ ਮਜੀਠਾ ਸਮੇਤ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ, ਜਿੰਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸਵਾਗਤ ਕੀਤਾ ਹੈ। ਇਸ ਮੌਕੇ ਮਜੀਠਾ ਹਲਕੇ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ। ਇਸ ਦੌਰਾਨ
ਸਾਬਕਾ ਆਰਟੀਆਈ ਕਮਿਸ਼ਨਰ ਹੇਮਿੰਦਰ ਸਿੰਘ ਮਜੀਠਾ ਅਤੇ ਸੁਖਦੀਪ ਸਿੰਘ ਮਜੀਠਾ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





