Punjab News : ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਸ. ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਕੇਵਲ ਸਿੰਘ ਢਿੱਲੋਂ ਹੁਣ ਸੁਨੀਲ ਜਾਖੜ ਦੀ ਜਗ੍ਹਾ ਸੰਭਾਲਣਗੇ। ਪੰਜਾਬ ਦੀ ਸਿਆਸਤ ਵਿੱਚ ਇਸ ਫੈਸਲੇ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ, ਖ਼ਾਸ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ।

ਇਹ ਵੀ ਪੜ੍ਹੋ 👉ਲੁਧਿਆਣਾ ਦੀ ਗਿਆਨ ਸਥਲ ਮੰਦਿਰ ਸੇਵਾ ਸੁਸਾਇਟੀ ਦੇ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ
ਮੰਨਿਆ ਜਾ ਰਿਹਾ ਹੈ ਕਿ ਭਾਜਪਾ ਪੰਜਾਬ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਲਈ ਨਵੇਂ ਚਿਹਰੇ ਅਤੇ ਨਵੀਂ ਰਣਨੀਤੀ ਨਾਲ ਮੈਦਾਨ ਵਿੱਚ ਉਤਰ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪਾਰਟੀ ਕਿਹੋ ਜਿਹਾ ਪ੍ਰਦਰਸ਼ਨ ਕਰਦੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ





