SC Commission ਵੱਲੋਂ ਰਵਨੀਤ ਸਿੰਘ ਬਿੱਟੂ ਨੂੰ 4 ਜੂਨ ਨੂੰ ਕੀਤਾ ਤਲਬ

Date:

spot_img

Chandigarh News:ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ 4 ਜੂਨ 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀਸੂਚਕ ਸ਼ਬਦ ਵਰਤੇ ਗਏ ਸਨ ਜਿਸ ਬਾਬਤ ਐਸ.ਐਸ.ਪੀ. ਸੰਗਰੂਤ ਤੋਂ ਰਿਪੋਰਟ ਤਲਬ ਕੀਤੀ ਗਈ ਸੀ ਪ੍ਰੰਤੂ ਪੁਲਿਸ ਵੱਲੋਂ ਅੱਜ ਪੇਸ਼ ਰਿਪੋਰਟ ਨਾਲ ਕਮਿਸ਼ਨ ਵੱਲੋਂ ਅਸਿਹਮਤੀ ਜਾਹਿਰ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...