Punjab News : AAP ਦਾ ਵੱਡਾ ਫੈਸਲਾ, ਰੌਬੀ ਕੰਗ ਨੂੰ ਮਿਲੀ ਨਵੀਂ ਜ਼ਿੰਮੇਵਾਰੀ

Date:

spot_img

Punjab News : ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਲਈ ਨਵੀਂ ਜ਼ਿੰਮੇਵਾਰੀ ਸੌਂਪੀ ਹੈ।ਪਾਰਟੀ ਵੱਲੋਂ ਰੌਬੀ ਕੰਗ ਨੂੰ ਸ਼ਹੀਦ ਭਗਤ ਸਿੰਘ ਨਗਰ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉Punjab News ; ਅਕਾਲੀ ਦਲ ਨੂੰ ਵੱਡਾ ਝਟਕਾ!ਅਮਰਿੰਦਰ ਸਿੰਘ ਲਿਬੜਾ ਨੇ ਦਿੱਤਾ ਅਸਤੀਫਾ

ਪਾਰਟੀ ਨੂੰ ਉਮੀਦ ਹੈ ਕਿ ਰੌਬੀ ਕੰਗ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਲੋਕਾਂ ਨਾਲ ਪਾਰਟੀ ਦਾ ਸੰਪਰਕ ਹੋਰ ਵਧੇਗਾ। ਇਸ ਨਿਯੁਕਤੀ ਨੂੰ ਆਮ ਆਦਮੀ ਪਾਰਟੀ ਦੀਆਂ ਆਉਣ ਵਾਲੀਆਂ ਰਾਜਨੀਤਿਕ ਰਣਨੀਤੀਆਂ ਦੇ ਇੱਕ ਮਹੱਤਵਪੂਰਨ ਕਦਮ ਵਜੋਂ ਵੇਖਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...