spot_img
spot_img

ਨਗਰ ਕੌਂਸਲ ਚੋਣਾਂ ਲਈ AAP ਦਾ ਵੱਡਾ ਦਾਅ! ਚਾਰ ਨਗਰ ਕੌਂਸਲਾਂ ਦੇ ਐਲਾਨੇ ਉਮੀਦਵਾਰ

Date:

spot_img

Punjab News : ਪੰਜਾਬ ਦੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ। 13 ਜੂਨ ਨੂੰ ਹੋਣ ਵਾਲੀਆਂ ਸ਼ਾਮ ਚੁਰਾਸੀ, ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

 

ਇਹ ਵੀ ਪੜ੍ਹੋ 👉ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਇਹ ਐਲਾਨ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਦੋਵਾਂ ਆਗੂਆਂ ਨੇ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਪੂਰੀ ਤਾਕਤ ਅਤੇ ਮਿਹਨਤ ਨਾਲ ਚੋਣ ਮੈਦਾਨ ਵਿੱਚ ਉਤਰਣ ਦਾ ਸੱਦਾ ਦਿੱਤਾ ਹੈ। ਹੁਣ ਸਭ ਦੀਆਂ ਨਜ਼ਰਾਂ ਇਨ੍ਹਾਂ ਚੋਣਾਂ ਦੇ ਨਤੀਜਿਆਂ ‘ਤੇ ਟਿਕੀਆਂ ਹੋਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅਸਲ ਮੁੱਦਿਆਂ ਦਾ ਜਵਾਬ ਦੇਣ ਵਿੱਚ ਨਾਕਾਮ ਰਹੇ, ਸਿਰਫ ਝੂਠੇ ਦੋਸ਼ ਲਾਏ: ਬਲਤੇਜ ਪੰਨੂ

👉ਪੰਜਾਬ ਭਾਜਪਾ-ਅਕਾਲੀ 'ਡਬਲ ਇੰਜਣ' ਸਰਕਾਰ ਵੱਲੋਂ ਕੀਤੇ ਨੁਕਸਾਨ ਨੂੰ...

ਪਟਿਆਲਾ ‘ਚ ਤ੍ਰਿਪੜੀ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ – ਡਾ ਬਲਬੀਰ ਸਿੰਘ

👉ਨਾਜਾਇਜ਼ ਕਬਜ਼ੇ ਹਟਾ ਕੇ ਲੋਕਾਂ ਲਈ ਸੁਵਿਧਾਜਨਕ ਆਵਾਜਾਈ ਦਾ...