SSP ਦੀ ਵੱਡੀ ਕਾਰਵਾਈ; ਸੀਨੀਅਰ ਸਿਪਾਹੀ ਜੀਵਨਦੀਪ ਸਿੰਘ ਨੂੰ ਕੀਤਾ ਬਰਖਾਸਤ

Date:

spot_img

Mohali News: SSP ਹਰਮਨਦੀਪ ਸਿੰਘ ਹਾਂਸ ਨੇ ਅਨੁਸ਼ਾਸਨਹੀਣਤਾ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ ਨੂੰ ਲਾਗੂ ਕਰਦਿਆਂ ਇੱਕ ਪੁਲਿਸ ਮੁਲਾਜ਼ਮ ਨੂੰ ਸੇਵਾ ਤੋਂ ਬਰਖਾਸਤ ਕਰ ਦਿੱਤਾ ਹੈ।ਉਨ੍ਹਾਂ ਦੱਸਿਆ ਕਿ ਸੀਨੀਅਰ ਸਿਪਾਹੀ ਜੀਵਨਦੀਪ ਸਿੰਘ ਨੰਬਰ 2061/ਐੱਸ.ਏ.ਐੱਸ. ਨਗਰ ਖ਼ਿਲਾਫ਼ ਮੁਕੱਦਮਾ ਨੰਬਰ 51 ਮਿਤੀ 03.06.2026 ਅਧੀਨ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀਆਂ ਧਾਰਾਵਾਂ 304(1), 126(2) ਅਤੇ 61(2) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਥਾਣਾ ਆਈ.ਟੀ. ਸਿਟੀ, ਐੱਸ.ਏ.ਐੱਸ. ਨਗਰ ਵਿਖੇ ਕੇਸ ਦਰਜ ਹੋਣ ਉਪਰੰਤ ਇਹ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ 👉Maharaja Ranjit Singh Armed Forces Preparatory Institute ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਐੱਸ.ਐੱਸ.ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ ਤਹਿਤ ਕਿਸੇ ਵੀ ਪੁਲਿਸ ਮੁਲਾਜ਼ਮ ਦੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਮੂਲੀਅਤ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਅਨੁਸ਼ਾਸਨ, ਇਮਾਨਦਾਰੀ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

आम नागरिक ही हैं भारत के असली भाग्य विधाता : मुख्यमंत्री श्री नायब सिंह सैनी

👉'भारत भाग्य विधाता' फिल्म की स्क्रीनिंग पर कहा,हरियाणा में...

ਨਗਰ ਕੋਂਸਲ ਚੋਣਾਂ; Partap Bajwa ਦੇ ਸ਼ਹਿਰ ‘ਚ ਅਕਾਲੀ ਦਲ ਦੀ ਚੜਾਈ

Gurdaspur News: ਬੀਤੇ ਕੱਲ ਮਾਝੇ ਦੇ ਚਾਰ ਸ਼ਹਿਰਾਂ ਵਿਚ...

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

👉ਭਗਵਾਨ ਪਰਸ਼ੂਰਾਮ ਜੀ ਦੀਆਂ ਸਿੱਖਿਆਵਾਂ ਸਾਨੂੰ ਬੇਇਨਸਾਫ਼ੀ, ਨਾਬਰਾਬਰੀ ਅਤੇ...