Aerocity ਤੇ IT City ਨਿਵਾਸੀਆ ਨੇ ਲਾਈ ਠੰਡੇ ਮਿੱਠੇ ਜਲ ਦੀ ਛਬੀਲ

Date:

spot_img

Mohali News: ਇਥੋ ਦੀ ਐਰੋਸਿਟੀ ਅਤੇ ਆਈ.ਟੀ. ਸਿਟੀ ਦੇ ਨਿਵਾਸੀਆ ਨੇ ਸੰਗਤਾਂ ਦੇ ਸਹਿਯੋਗ ਨਾਲ ਨੋਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਅਤੇ ਇਸ ਦੇ ਨਾਲ ਪ੍ਰਸਾਦਿ ਅਤੇ ਛੋਲਿਆਂ ਦਾ ਪ੍ਰਸਾਦਿ ਵੀ ਅਤੁੱਟ ਵਰਤਾਇਆ ਗਿਆ।

ਇਹ ਵੀ ਪੜ੍ਹੋ 👉ਨਸ਼ਾ ਤਸਕਰੀ ਦੇ ਦੋਸ਼ਾਂ ਹੇਠ Bathinda Police ਵੱਲੋਂ ਵਕੀਲ ਤੇ ਮੁਨਸ਼ੀ ਕਾਬੂ, ਜਾਂਚ ਜਾਰੀ

ਇਸ ਮੋਕੇ ਨਵੇ ਚੁੱਣੇ ਭਿੰਦਰ ਐਮ.ਸੀ. ਝੂੰਗੀਆਂ ਨੇ ਵੀ ਸਿਰਕਤ ਕੀਤੀ। ਇਹ ਛਬੀਲ ਸਵੇਰੇ 10 ਵਜੇ ਤੋ ਸੁਰੂ ਹੋ ਕੇ ਸਾਮੀ 4 ਵਜੇ ਤੱਕ ਚੱਲੀ। ਇਸ ਮੌਕੇ ਰਵਿੰਦਰ ਸਿੰਘ ਤੁਲੀ, ਬੂਦੀਰਾਜਾ, ਦਲਜੀਤ ਸਿੰਘ, ਪਰਮਦੀਪ ਸਿੰਘ ਭਬਾਤ, ਇਕਬਾਲ ਸਿੰਘ, ਸੇਵਕ ਸਿੰਘ, ਜਸਵਿੰਦਰ ਬੇਦੀ ਤੋ ਇਲਾਵਾ ਵੱਡੀ ਗਿਣਤੀ ਵਿੱਚ ਨਿਵਾਸੀ ਮੋਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Sri Muktsar Sahib Police News; ਮਲੋਟ ਪੁਲਿਸ ਵੱਲੋਂ 518 ਗ੍ਰਾਮ ਹੈਰੋਇਨ ਸਮੇਤ 02 ਦੋਸ਼ੀ ਕਾਬੂ

Sri Muktsar Sahib News:ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ...

ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ : ਨਾਇਬ ਸਿੰਘ ਸੈਣੀ

👉ਲੁਧਿਆਣਾ ਵਿੱਚ 346ਵੇਂ ਮਾਸਿਕ ਵਿਧਵਾ ਰਾਸ਼ਨ ਅਤੇ ਸਹਾਇਤਾ ਵੰਡ...