spot_img
spot_img

Police Constable Recruitment; ਲਿਖਤੀ ਪ੍ਰੀਖਿਆ ਦਾ ਐਲਾਨ, ਜਲਦੀ ਜਾਰੀ ਹੋਣਗੇ ਐਡਮਿਟ ਕਾਰਡ

Date:

spot_img

Punjab News: Police Constable Recruitment; ਪੰਜਾਬ ਪੁਲਿਸ ‘ਚ ਭਰਤੀ ਹੋਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ਹੈ। ਇਸ ਸਾਲ ਮਾਰਚ ਮਹੀਨੇ ਵਿਚ 3,298 ਕਾਂਸਟੇਬਲਾਂ (ਜ਼ਿਲ੍ਹਾ ਅਤੇ ਹਥਿਆਰਬੰਦ ਕਾਡਰ) ਲਈ ਕੱਢੀ ਭਰਤੀ ਲਈ ਪ੍ਰੀਖਿਆ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਕੰਪਿਊਟਰ ਅਧਾਰਤ ਟੈਸਟ (CBT) 1 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ ਇਸਦੇ ਲਈ ਜਲਦੀ ਹੀ ਪ੍ਰੀਖ੍ਰਿਆਰਥੀਆਂ ਨੂੰ ਐਡਮਿਟ ਕਾਰਡ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ 👉Punjab ‘ਚ ਹੁਣ ਜਨਤਕ ਥਾਵਾਂ ‘ਤੇ ਕੂੜਾ ਸੁੱਟਣ ਵਾਲਿਆਂ ਦੀ ਖੈਰ ਨਹੀਂ;ਹੋਇਆ ਪਰਚਾ ਦਰਜ਼, ਤਿੰਨ ਗ੍ਰਿਫਤਾਰ

ਜ਼ਿਕਰਯੋਗ ਹੈ ਕਿ ਇਸ ਭਰਤੀ ਪ੍ਰਕਿਰਿਆ ਵਿੱਚ ਜ਼ਿਲ੍ਹਾ ਕਾਡਰ ਵਿੱਚ 2,522 ਅਸਾਮੀਆਂ ਅਤੇ ਹਥਿਆਰਬੰਦ ਕਾਡਰ ਵਿੱਚ 776 ਅਸਾਮੀਆਂ ਲਈ ਹਜ਼ਾਰਾਂ ਨੌਜਵਾਨਾਂ ਵੱਲੋਂ ਅਪਲਾਈ ਕੀਤਾ ਗਿਆ ਹੈ, ਜਿਸਦੀ ਲਿਖਤੀ ਪ੍ਰੀਖ੍ਰਿਆ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Chandigarh ਦੇ ਸੈਕਟਰ 10-ਡੀ ਵਿੱਚ ਵਣ-ਮਹੋਤਸਵ ਮੌਕੇ ਬੱਚਿਆਂ ਅਤੇ ਵਸਨੀਕਾਂ ਨੇ ਲਗਾਏ ਰੁੱਖ

Chandigarh News: ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ (ਆਰ.ਡਬਲਯੂ.ਏ.) ਸੈਕਟਰ 10-ਡੀ ਵੱਲੋਂ...

Congress ‘ਚ ਸ਼ਾਮਲ ਹੋਇਆ AAP ਦਾ ਸਾਬਕਾ ਉਮੀਦਵਾਰ ਹੋਇਆ

Patiala News: ਸੂਬੇ 'ਚ ਇੰਨੀਂ ਦਿਨੀਂ 'ਚੰਨੀ ਵਰਸਜ਼ ਵੜਿੰਗ'...

CM Bhagwant Mann ਅੱਜ Ludhiana ‘ਚ ਕਰਨਗੇ School of Eminence ਦਾ ਉਦਘਾਟਨ

Ludhiana News: CM Bhagwant Mann ਅੱਜ ਐਤਵਾਰ ਨੂੰ ਲੁਧਿਆਣਾ...