Bathinda ‘ਚ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ

Date:

spot_img

Bathinda News: Bathinda ਵਿੱਚ ਇੱਕ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਨ ਦੀ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਬੀਬੀ ਵਾਲਾ ਰੋਡ ‘ਤੇ ਪਿੰਡ ਬੀਬੀ ਵਾਲਾ ਦੇ ਕੋਲ ਮੋਟਰਸਾਈਕਲ ਤੇ ਘਰ ਜਾ ਰਹੇ ਇੱਕ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ।ਜ਼ਖਮੀ ਨੌਜਵਾਨ ਦੀ ਪਹਿਚਾਣ ਪ੍ਰਗਟ ਸਿੰਘ ਪੁੱਤਰ ਪ੍ਰੀਤਮ ਸਿੰਘ ਵਜੋਂ ਹੋਈ ਹੈ ਜੋ ਕਿ ਪਿੰਡ ਗੋਵਿੰਦਪੁਰਾ ਦਾ ਰਹਿਣ ਵਾਲਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਟੀਮ ਮੌਕੇ ਤੇ ਪਹੁੰਚ ਗਈ ਤੇ ਉਹਨਾਂ ਨੇ ਜਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Punjab Police ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

👉ਡੀਜੀਪੀ ਗੌਰਵ ਯਾਦਵ ਨੇ ਤਪਦੀ ਗਰਮੀ ਵਿੱਚ ਰਾਹਗੀਰਾਂ ਨੂੰ...

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

👉ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ...

मुख्यमंत्री ने विस अध्यक्ष के साथ विस परिसर में किया योग प्रोटोकॉल का अभ्यास

 👉अंतर्राष्ट्रीय योग दिवस के लिए योग प्रोटोकॉल अभ्यास हेतु...