Punjab News: Punjab ‘ਚ ਅੱਜ ਤੋਂ ਮੁੜ ਮੌਸਮ ਦਾ ਮਿਜ਼ਾਜ ਬਦਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮਾਹਰਾਂ ਮੁਤਾਬਕ ਸੂਬੇ ਦੇ ਕਰੀਬ ਡੇਢ ਦਰਜ਼ਨ ਜ਼ਿਲ੍ਹਿਆਂ ਦੇ ਵਿਚ ਮੀਂਹ ਤੇ ਤੇਜ਼ ਹਨੇਰੀਆਂ ਚੱਲਣ ਦੀ ਸੰਭਾਵਨਾ ਹੈ। ਦਸਿਆ ਜਾ ਰਿਹਾ ਕਿ ਅਜਿਹਾ ਮੌਸਮ ਲਗਾਤਾਰ ਆਉਣ ਵਾਲੇ ਕਈ ਦਿਨਾਂ ਤੱਕ ਜਾਰੀ ਰਹੇਗਾ। ਇਸ ਸਮੇਂ ਦੌਰਾਨ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ
ਮੌਸਮ ਵਿਭਾਗ ਮੁਤਾਬਕ ਜਲੰਧਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਇਸਦੇ ਨਾਲ ਪਿਛਲੇ ਕੁੱਝ ਦਿਨਾਂ ਤੋਂ ਠੰਢਾ ਚੱਲ ਰਹੇ ਤਾਪਮਾਨ ਵਿਚ ਹੋਰ ਗਿਰਾਵਟ ਆਵੇਗੀ, ਜਿਸਦੇ ਨਾਲ ਗਰਮੀ ਤੋਂ ਰਾਹਤ ਮਿਲੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


