ਮਾਨਸਾ ‘ਚ 29 ਸਾਲਾਂ ਨੌਜਵਾਨ ਦਾ ਕੀਤਾ ਕ*ਤ*ਲ

Date:

spot_img

Mansa News: Mansa ਜ਼ਿਲ੍ਹੇ ਦੇ ਪਿੰਡ ਦਰਿਆਪੁਰ ਖੁਰਦ ਦੇ ਇੱਕ ਨੌਜਵਾਨ ਦਾ ਬੁੱਧਵਾਰ ਤੜਕਸਾਰ ਕਤਲ ਹੋਣ ਦੀ ਖ਼ਬਰ ਸਾਮਣੇ ਆਈ ਹੈ। ਘਟਨਾ ਸਮੇਂ ਮ੍ਰਿਤਕ ਨੌਜਵਾਨ ਦੀ ਪਹਿਚਾਣ ਰਾਜਦੀਪ ਸਿੰਘ (29 ਸਾਲ) ਵਜੋਂ ਹੋਈ ਹੈ। ਦਸਿਆ ਜਾ ਰਿਹਾ ਕਿ ਰਾਜਦੀਪ ਬੁਢਲਾਡਾ ਦੀ ਸਬਜੀ ਮੰਡੀ ‘ਚ ਮੁਨੀਮ ਦਾ ਕੰਮ ਕਰਦਾ ਸੀ ਤੇ ਤੜਕਸਾਰ ਸਕੂਟੀ ਉੱਪਰ ਸਵਾਰ ਹੋ ਕੇ ਮੰਡੀ ਨੂੰ ਜਾ ਰਿਹਾ ਸੀ

ਇਹ ਵੀ ਪੜ੍ਹੋ 👉ਸਬ ਇੰਸਪੈਕਟਰ ਸਮੇਤ ਪੰਜ ਪੁਲਿਸ ਮੁਲਾਜਮ ਮੁਅੱਤਲ, ਜਾਣੋਂ ਮਾਮਲਾ

ਪ੍ਰੰਤੂ ਪਿੰਡ ਤੋਂ ਥੋੜੀ ਦੂਰ ਹੀ ਅਗਿਆਤ ਮੁਲਜਮਾਂ ਨੇ ਉਸਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ, ਜਿਸਦੀ ਜਾਣਕਾਰੀ ਪ੍ਰਵਾਰ ਨੂੰ ਦਿਨ ਚੜੇ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲਿਸ ਅਧਿਕਾਰੀਆਂ ਮੁਤਾਬਕ ਹਮਲਵਾਰ ਦੀ ਪਹਿਚਾਣ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

👉ਗੈਂਗਵਾਰਾਂ ਅਤੇ ਜਬਰੀ ਵਸੂਲੀ ‘ਚ ਸ਼ਾਮਲ ਵਿਦੇਸ਼-ਅਧਾਰਤ ਗੈਂਗਸਟਰਾਂ ਦੇ...

Punjab ‘ਚ ਤੜਕਸਾਰ ਪੁਲਿਸ ਮੁਕਾਬਲਾ; ਪੁਲਿਸ ਚੌਂਕੀ ‘ਤੇ ਗੋਲੀਬਾਰੀ ਕਰਨ ਵਾਲਾ ਕਾਬੂ

Tarn Taran News: ਪਿਛਲੇ ਦਿਨੀਂ ਸਭਰਾ ਪੁਲਿਸ ਚੌਂਕੀ 'ਤੇ...