CM Bhagwant Singh Mann ਦੀ ਕਥਿਤ ਵੀਡੀਓ ਨੂੰ ਲੈ ਕੇ Hapal Chema ਤੇ Baltej Pannu ਵੱਲੋਂ ਅਹਿਮ ਖੁਲਾਸੇ !

Date:

spot_img

Chandigarh News: CM Bhagwant Singh Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵੀਡੀਓ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਵੱਲੋਂ ਵੀਰਵਾਰ ਨੂੰ ਅਹਿਮ ਖੁਲਾਸੇ ਕੀਤੇ ਗਏ। ਇੱਥੇ ਕੀਤੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਸ: ਚੀਮਾ ਅਤੇ ਸ਼੍ਰੀ ਪੰਨੂ ਨੇ ਦਾਅਵਾ ਕੀਤਾ ਕਿ ਇਹ ਸਾਰਾ ਮਾਮਲਾ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਧਦੀ ਲੋਕਪ੍ਰਿਅਤਾ ਨੂੰ ਦੇਖਦਿਆਂ ਬੌਖਲਾਏ ਵਿਰੋਧੀ ਦਲ ਵੱਲੋਂ ਝੂਠਾ ਬਦਨਾਮ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਪ੍ਰੰਤੂ ਪੰਜਾਬ ਦੇ ਲੋਕ ਸਾਰਾ ਸੱਚ ਜਾਣਦੇ ਹਨ। ਉਨ੍ਹਾਂ ਅਕਾਲੀ ਸਰਕਾਰ ਦੌਰਾਨ 1986 ਦੇ ਨਕੌਦਰ ਕਾਂਡ ਤੋਂ ਲੈ ਕੇ 2015 ਵਿਚ ਵਾਪਰੇ ਬੇਅਦਬੀ ਤੇ ਗੋਲੀ ਕਾਂਡ ਤੱਕ ਦਾ ਵਿਵਰਣ ਕਰਦਿਆਂ ਦੋਨਾਂ ਆਗੂਆਂ ਨੇ ਕਿਹਾ ਕਿ ਇਸ ਸਾਜਸ਼ ਦੇ ਪਿੱਛੇ ਅਕਾਲੀ ਦਲ ਦੀ ਲੀਡਰਸ਼ਿਪ ਦਾ ਹੱਥ ਹੈ, ਜਿਸਦੇ ਵੱਲੋਂ ਫ਼ਰਜੀ ਵੀਡੀਓ ਬਣਾ ਕੇ ਮੁੱਖ ਮੰਤਰੀ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕੀਤਾ ਜਾ ਰਿਹਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Vigilance Bureau ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ Sub Inspector ਰੰਗੇ ਹੱਥੀਂ ਕਾਬੂ

Jalandhar News: Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਣੇ ਕਾਬੂ

👉ਬਰਾਮਦ ਹਥਿਆਰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕੀਤੇ ਜਾਣੇ...