CM Bhagwant Singh Mann ਦੇ ਹੱਕ ਵਿਚ ਆਈ ਇਹ ਵੱਡੀ ਨਿਹੰਗ ਜਥੇਬੰਦੀ; ਦੇਖੋ ਵੀਡੀਓ

Date:

spot_img

Phagwara News: CM Bhagwant Singh Mann; ਕਥਿਤ ਫਰਜ਼ੀ ਵੀਡੀਓ ਨੂੰ ਲੈ ਕੇ ਵਿਰੋਧੀਆਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਦੌਰਾਨ ਨਿਹੰਗ ਸਿੰਘ ਜਥੇਬੰਦੀ ਮਿਸਲ ਸ਼ਹੀਦਾਂ ਤਰੁਣਾ ਦਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਕ ਵਿਚ ਡਟ ਗਿਆ ਹੈ। ਮੁੱਖ ਮੰਤਰੀ ਦੇ ਲੋਕ ਮਿਲਣੀ ਵਿਚ ਵਿਸ਼ੇਸ ਤੌਰ ‘ਤੇ ਪੂਰੇ ਜਥੇ ਨਾਲ ਪੁੱਜੇ ਜਥੇ ਦੇ ਆਗੂ ਬਾਬਾ ਅਮਨਬੀਰ ਸਿੰਘ ਨੇ ਭਗਵੰਤ ਸਿੰਘ ਮਾਨ ਵਿਰੁਧ ਲਗਾਏ ਜਾ ਰਹੇ ਦੋਸ਼ਾਂ ਨੂੰ ਨਿਰਾਧਾਰ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਇਹ ਵੀਡੀਓ ਫ਼ਰਜੀ ਤਿਆਰ ਕੀਤੀ ਗਈ ਹੈ, ਜਿਸਦਾ ਮੰਤਵ ਉਨ੍ਹਾਂ ਨੂੰ ਬਦਨਾਮ ਕਰਨਾ ਹੈ।

ਇਹ ਵੀ ਪੜ੍ਹੋ 👉Punjab Government ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਜਥੇਬੰਦੀ ਦੇ ਆਗੂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਗਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਦੇਖਦਿਆਂ ਨਵਾਂ ਬੇਅਦਬੀ ਕਾਨੂੰਨ ਬਣਾਇਆ ਹੈ, ਜਿਸਨੂੰ ਪੰਥ ਦੇ ਨਾਂ ਵੋਟਾਂ ਮੰਗਣ ਵਾਲੀਆਂ ਪੰਥਕ ਸਰਕਾਰਾਂ ਵੀ ਨਹੀਂ ਬਣਾ ਸਕੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਪਵਿੱਤਰ ਮਰਿਆਦਾ ਦੀ ਰਾਖੀ ਲਈ ਬਣਾਏ ‘ਸਤਿਕਾਰ ਕਾਨੂੰਨ’ ਨੂੰ ਗੁਰੂ-ਰੂਪ ਸੰਗਤ ਨੇ ਭਰਵੇਂ ਹੁੰਗਾਰੇ ਨਾਲ ਪ੍ਰਵਾਨ ਕੀਤਾ ਹੈ.. ਦੂਜੇ ਪਾਸੇ, ਬੇਅਦਬੀ ਵਰਗੇ ਘਿਨਾਉਣੇ ਅਪਰਾਧਾਂ ਦੇ ਸਵਾਲਾਂ ’ਚ ਘਿਰੇ ਵਿਰੋਧੀ ਅੱਜ ਵੀ ਆਪਣੀਆਂ ਸਿਆਸੀ ਸਾਜ਼ਿਸ਼ਾਂ ਤੋਂ ਬਾਜ਼ ਨਹੀਂ ਆ ਰਹੇ..। ਬਾਬਾ ਅਮਨਬੀਰ ਸਿੰਘ ਨੇ ਸਿੱਖ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਹੁਣ ਤੱਕ ਕੰਮ ਕੀਤੇ ਹਨ ਅਤੇ ਜੋ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਦੇਖਦਿਆਂ ਹੱਕ ਵਿਚ ਖੜ੍ਹਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related