Chandigarh News:ਪਿਛਲੇ ਕਈ ਦਿਨਾਂ ਤੋਂ ਪੰਜਾਬ ਸਮੇਤ ਪੂਰੇ ਭਾਰਤ ਦੇ ਸਿੱਖ ਹਲਕਿਆਂ ‘ਚ ਚਰਚਾ ਦਾ ਵਿਸ਼ਾ ਬਣੇ ਹੋਏ ਉਤਰਾਖੰਡ ‘ਚ ਨਿਹੰਗ ਸਿੰਘਾਂ ਅਤੇ ਸਥਾਨਕ ਲੋਕਾਂ ਵਿਚਕਾਰ ਹੋਈ ਹਿੰਸਕ ਝੜਪ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਉਤਰਾਖੰਡ ਦੇ ਹਮਰੁਤਬਾ ਨਾਲ ਗੱਲਬਾਤ ਕੀਤੀ ਹੈ।
ਇਹ ਵੀ ਪੜ੍ਹੋ 👉ਬਹਿਬਲ ਕਲਾਂ ਗੋਲੀ ਕਾਂਡ; SIT ਵੱਲੋਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ principal Sec ਸਮੇਤ ਤਿੰਨ ਨੂੰ ਸੰਮਨ ਜਾਰੀ
ਸੂਚਨਾ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਉਥੇ ਦੇ ਮੁੱਖ ਮੰਤਰੀ ਨੂੰ ਦੋਵਾਂ ਪੱਖਾਂ ਦੀ ਗੱਲ ਸੁਣ ਕੇ ਹੀ ਫੈਸਲਾ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਸ਼ਾਂਤੀਪੂਰਨ ਹੱਲ ਹੋਣਾ ਬਹੁਤ ਜ਼ਰੂਰੀ ਹੈ। ਇਸਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰਾਖੰਡ ਦੀ ਸਿੱਖ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਹਰ ਤਰ੍ਹਾਂ ਦੀ ਮਦਦ ਲਈ ਹਮੇਸ਼ਾ ਤਿਆਰ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


