Punjab Govt ਨੇ ਮੁੜ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ, ਦੇਖੋ ਚਿੱਠੀ

Date:

spot_img

Chandigarh News: ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਨੂੰ ਦੇਖਦਿਆ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਇੱਕ ਚਿੱਠੀ ਜਾਰੀ ਕੀਤੀ ਗਈ ਹੈ। ਇਸਦੇ ਤਹਿਤ ਇੱਕ ਜੁਲਾਈ ਤੋਂ ਪੰਜਾਬ ਦੇ ਸਰਕਾਰੀ ਦਫਤਰ ਸਵੇਰੇ 9 ਵਜੇ ਖੁੱਲਣਗੇ ਅਤੇ ਸ਼ਾਮ ਪੰਜ ਵਜੇ ਬੰਦ ਹੋਣਗੇ। ਜਦਕਿ ਇਸ ਤੋਂ ਪਹਿਲਾਂ ਦਫਤਰਾਂ ਦਾ ਸਮਾਂ ਸਵੇਰੇ ਸਾਢੇ ਸੱਤ ਵਜੇ ਤੋਂ ਲੈ ਕੇ ਡੇਢ ਵਜੇ ਤੱਕ ਰੱਖਿਆ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

ਖੇਤ ਬਚਾਓ ਮੁਹਿੰਮ ਤਹਿਤ Guru Kashi University ਵੱਲੋਂ ਪਿੰਡ ਲਹਿਰੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

👉ਪਲਾਸਟਿਕ ਮੁਕਤ ਵਾਤਾਵਰਣ ਮਨੁੱਖੀ ਸੱਭਿਅਤਾ ਲਈ ਜ਼ਰੂਰੀ-: ਡਾ. ਬਲਰਾਜ...

Bathinda Police ਵਿੱਚ ਮੁੜ ਵੱਡੀ ਰੱਦੋਬਦਲ; ਕਈ SHO ਇੱਧਰੋਂ ਉੱਧਰ, ਦੇਖੋ List

Bathinda News: Bathinda Police ਵਿੱਚ ਮੁੜ ਵੱਡੀ ਰੱਦੋਬਦਲ ਕੀਤੀ...