Big News; ਔਰਤਾਂ ਦੇ ਫੋਨਾਂ ‘ਚ ਸ਼ੁਰੂ ਹੋਈ ਟੂੰ-ਟੂੰ, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸੀਐੱਮ ਮਾਨ ਨੇ ਕੀਤੀ ਸ਼ੁਰੂਆਤ

Date:

spot_img

Sangrur News: ਸੂਬੇ ਦੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੀਆਂ ਔਰਤਾਂ ਨੂੰ ਦਿੱਤੀ ਗਈ ਗਰੰਟੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰਾ ਕਰ ਦਿੱਤਾ ਹੈ। ਪਹਿਲਾਂ ਕੀਤੇ ਐਲਾਨ ਤਹਿਤ 1 ਜੁਲਾਈ ਨੂੰ ਧੂਰੀ ‘ਚ ਰੱਖੇ ਸੂਬਾ ਪੱਧਰੀ ਸਮਾਗਮ ਦੌਰਾਨ ਭਗਵੰਤ ਸਿੰਘ ਮਾਨ ਦੌਰਾਨ ਬਟਨ ਨੱਪ ਕੇ ਇਸ ਸਕੀਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੀਆਂ ਹੋਈਆਂ ਔਰਤਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਔਰਤ ਪ੍ਰਵਾਰ ਦੀਆਂ ਮੁੱਢ ਹੁੰਦੀਆਂ ਹਨ ਤੇ ਉਨ੍ਹਾਂ ਨੂੰ ਵੀ ਰੋਜ਼ਮਰਾ ਦੇ ਖਰਚਿਆਂ ਦੀ ਜਰੂਰਤ ਹੁੰਦੀ ਹੈ ਤੇ ਇਸੇ ਲੋੜ ਨੂੰ ਮੁੱਖ ਰੱਖਦਿਆਂ ਇਸ ਸਕੀਮ ਨੂੰ ਸ਼ੁਰੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉AAP ਨੇ ਤਿੰਨ ਹਲਕਿਆਂ ‘ਚ ਨਿਯੁਕਤ ਕੀਤੇ ਨਵੇਂ ਇੰਚਾਰਜ਼, ਦੇਖੋ ਲਿਸਟ

ਆਪਣੀਆਂ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਸ: ਮਾਨ ਨੇ ਕਿਹਾ ਕਿ ਆਮ ਆਦਮੀ ਮੁਹੱਲਾ ਕਲੀਨਿਕਾਂ ਤੋਂ ਲੈ ਕੇ ਸੜਕਾਂ, ਮੁਫ਼ਤ ਬਿਜਲੀ, ਰਾਸ਼ਨ ਕਿੱਟਾਂ, ਮੁਫ਼ਤ ਸਿਹਤ ਕਾਰਡ ਆਦਿ ਸਕੀਮਾਂ ਲਿਆਂਦੀਆਂ ਗਈਆਂ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ਼ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਡਾ ਬਲਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਆਪ ਆਗੂ ਤੇ ਸਰਕਾਰੀ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

CM Bhagwant Singh Mann ਨੇ ‘ਐਸ.ਆਈ.ਆਰ.-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

👉ਬੀ.ਐਲ.ਓਜ਼ ਅਤੇ ਚੋਣ ਕਮਿਸ਼ਨ ਦੇ ਸਟਾਫ਼ ਦੀਆਂ ਅਣਥੱਕ ਕੋਸ਼ਿਸ਼ਾਂ...

RBDAV Public School ਵੱਲੋਂ ਅਧਿਆਪਕਾਂ ਲਈ ਦੋ-ਰੋਜ਼ਾ ਸਮਰੱਥਾ ਵਰਕਸ਼ਾਪ ਦਾ ਆਯੋਜਨ

Bathinda News: RBDAV Public School ; ਪ੍ਰਿੰਸੀਪਲ ਡਾ. ਅਨੁਰਾਧਾ...

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’; ਚੇਅਰਮੈਨ ਇੰਦਰਜੀਤ ਮਾਨ ਦੀ ਅਗਵਾਈ ਹੇਠ ਭਾਈਰੂਪਾ ਵਿਖੇ ਪ੍ਰੋਗਰਾਮ ਅੱਜ 

ਚੇਅਰਮੈਨ ਮਾਨ ਵੱਲੋਂ ਭਾਈਰੂਪਾ ਵਿਖੇ ਪਾਰਟੀ ਵੱਲੋਂ ਰੱਖੇ ਪ੍ਰੋਗਰਾਮ...