spot_img
spot_img

Bathinda ਨਹਿਰ ‘ਚ ਨਹਾਉਣ ਗਿਆ ਇੱਕ ਹੋਰ ਬੱਚਾ ਡੁੱਬਿਆ

Date:

spot_img

Bathinda News: ਗਰਮੀਆਂ ਦੇ ਇਸ ਸੀਜ਼ਨ ਦੌਰਾਨ ਬਠਿੰਡਾ ਨਹਿਰ ਵਿਚ ਨਹਾਉਣ ਗਏ ਇੱਕ ਹੋਰ ਨਾਬਾਲਿਗ ਬੱਚੇ ਦੇ ਡੁੱਬਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਉਨਾਲ(15 ਸਾਲ) ਪੁੱਤਰ ਪ੍ਰੇਮ ਕੁਮਾਰ ਵਾਸੀ ਜਨਤਾ ਨਗਰ ਵਜੋਂ ਹੋਈ ਹੈ। ਦਸਿਆ ਜਾ ਰਿਹਾ ਕਿ ਬੱਚਾ ਆਪਣੇ ਸਾਥੀਆਂ ਸਮੇਤ ਨਹਿਰ ਵਿਚ ਨਹਾਉਣ ਗਿਆ ਸੀ ਪ੍ਰੰਤੂ ਉਸਨੂੰ ਤੇਰਨਾ ਨਹੀਂ ਆਉਂਦਾ ਸੀ। ਅਚਾਨਕ ਨਹਿਰ ਦੇ ਪਾਣੀ ਦੇ ਤੇਜ਼ ਵਹਾਅ ਵਿੱਚ ਉਹ ਵਹਿ ਗਿਆ। ਸੂਚਨਾ ਮਿਲਣ ‘ਤੇ ਤੁਰੰਤ ਸਮਾਜ ਸੇਵੀ ਸੰਸਥਾਵਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨਡੀਆਰਐਫ਼ ਦੀਆਂ ਟੀਮਾਂ ਮੌਕੇ ‘ਤੇ ਪੁੱਜੀਆਂ ਤੇ ਬੱਚੇ ਦੀ ਭਾਲ ਸ਼ੁਰੂ ਕੀਤੀ ਗਈ। ਇਸ ਦੌਰਾਨ ਬੱਚਾ ਮਿਲ ਗਿਆ ਤੇ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

PM Narendra Modi के नेतृत्व में देश के विकास को पिछले 12 सालों में मिली गति:नायब सिंह सैनी

👉प्रदेश में सरकार ने 66 वायदों को किया पूरा,...

Punjab Govt ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

👉1 ਅਪ੍ਰੈਲ ਤੋਂ ਹੁਣ ਤੱਕ 160 ਕੈਂਪਾਂ ਵਿੱਚ ਦੁੱਧ...

Punjab Congress ਵਿੱਚ ਕੋਈ ਧੜੇਬੰਦੀ ਨਹੀਂ ਹੈ: ਵੜਿੰਗ

👉ਕਿਹਾ: ਚੰਨੀ ਵੱਲੋਂ ਆਗੂਆਂ ਨਾਲ ਮੀਟਿੰਗ ਕਰਨ ਵਿੱਚ ਕੁਝ...