spot_img
spot_img

ਸੜਕ ਕਿਨਾਰੇ ਕਾਰ ਦਾ ਟਾਈਰ ਬਦਲ ਰਹੇ ਦੋ ਦੋਸਤਾਂ ਨੂੰ ਟਰੱਕ ਨੇ ਕੁਚਲਿਆ

Date:

spot_img

Khana News: ਉੱਤਰ ਪ੍ਰਦੇਸ਼ ਤੋਂ ਪ੍ਰਵਾਰ ਸਮੇਤ ਮਾਤਾ ਵੈਸਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਦੋ ਨੌਜਵਾਨਾਂ ਇੱਕ ਤੇਜ਼ ਰਫ਼ਤਾਰ ਟਰੱਕ ਵੱਲੋਂ ਦਰੜਣ ਦਾ ਮਾਮਲਾ ਸਾਹਮਣੈ ਆਇਆ ਹੈ। ਘਟਨਾ ਸਮੇਂ ਮ੍ਰਿਤਕ ਨੌਜਵਾਨ ਖੰਨਾ ਜੀਟੀ ਰੋਡ ਉੱਪਰ ਆਪਣੀ ਕਾਰ ਦੇ ਪੰਚਰ ਹੋਏ ਟਾਈਰ ਨੂੰ ਬਦਲ ਰਹੇ ਸਨ ਕਿ ਅਚਾਨਕ ਪਿੱਛਿਓ ਆਏ ਇੱਕ ਤੇਜ ਰਫ਼ਤਾਰ ਟਰੱਕ ਨੇ ਇੱਕ ਬੱਚੇ ਸਮੇਤ ਦੋਨਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ।

ਇਹ ਵੀ ਪੜ੍ਹੋ 👉Punjab Govt ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

ਇਸ ਹਾਦਸੇ ਵਿਚ ਦੋ ਦੋਸਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਕੋਲ ਖੜਾ ਇੱਕ ਬੱਚਾ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ਼ ਚੱਲ ਰਿਹਾ। ਮ੍ਰਿਤਕਾਂ ਦੀ ਪਹਿਚਾਣ ਅਮਰਦੀਪ (30 ਸਾਲ) ਅਤੇ ਵਿੱਕੀ (25 ਸਾਲ) ਵਾਸੀ ਗਾਜੀਆਬਾਦ, ਉੱਤਰ ਪ੍ਰਦੇਸ਼ ਦੇ ਰੂਪ ਵਿਚ ਹੋਈ ਹੈ। ਘਟਨਾ ਤੋਂ ਬਾਅਦ ਟਰੱਕ ਚਾਲਕ ਫ਼ਰਾਰ ਹੋ ਗਿਆ। ਖੰਨਾ ਪੁਲਿਸ ਵੱਲੋਂ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਦੇ CIA-1 ਵਿੰਗ ਵੱਲੋਂ ਕਿਲੋਂ ਅਫ਼ੀਮ ਸਮੇਤ ਨਸ਼ਾ ਤਸਕਰ ਕਾਬੂ

Bathinda News: Bathinda Police ਵੱਲੋਂ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ...

Firozpur ‘ਚ ਫ਼ੌਜੀ ਦੇ ਘਰ ਨੂੰ ਅੱਗ ਲਗਾਈ; ਪੁਲਿਸ ਵੱਲੋਂ ਪਰਚਾ ਦਰਜ਼

Firozpur News: Firozpur ਜ਼ਿਲ੍ਹੇ ਦੇ ਪਿੰਡ ਚੂਚਕ ਵਿੰਡ ਵਿਖੇ...