spot_img
spot_img

ਜਮਾਨਤ ਦੇ ਲਈ ਮੰਤਰੀ ਸੰਜੀਵ ਅਰੋੜਾ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ

Date:

spot_img

Chandigarh News:ਪੰਜਾਬ ਸਰਕਾਰ ਦੇ ਪ੍ਰਭਾਵਸ਼ਾਲੀ ਮੰਤਰੀ ਵਜੋਂ ਜਾਣੇ ਜਾਂਦੇ ਅਤੇ ਪਿਛਲੇ ਕਰੀਬ 2 ਮਹੀਨਿਆਂ ਤੋਂ ਜੇਲ੍ਹ ‘ਚ ਬੰਦ ਸੰਜੀਵ ਅਰੋੜਾ ਨੇ ਆਪਣੀ ਰੈਗੂਲਰ ਜਮਾਨਤ ਦੇ ਲਈ ਹੁਣ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਗੁਰੂਗ੍ਰਾਂਮ ਦੀ ਅਦਾਲਤ ਵੱਲੋਂ ਜਮਾਨਤ ਅਰਜ਼ੀ ਰੱਦ ਕਰਨ ਤੋਂ ਬਾਅਦ ਸ਼੍ਰੀ ਅਰੋੜਾ ਵੱਲੋਂ ਰੈਗੂਲਰ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਰੈਗੂਲਰ ਜ਼ਮਾਨਤ ਲਈ ਇੱਕ ਪਟੀਸ਼ਨ ਦਾਖਲ ਕੀਤੀ ਹੈ।

ਇਹ ਵੀ ਪੜ੍ਹੋ 👉ਕਾਂਗਰਸ ਦਾ ਕਾਲਾ ਅਧਿਆਏ, ਭਾਜਪਾ ਸੱਚ ਨੂੰ ਦਬਾਉਣ ਵਿੱਚ ਕਰ ਰਹੀ ਮਦਦ, ਅਕਾਲੀ ਦਲ ਇਸ ਦਾ ਸਿਆਸੀਕਰਨ ਕਰ ਰਿਹਾ ਹੈ, ਤਿੰਨਾਂ ਨੇ ਜਸਵੰਤ ਸਿੰਘ ਖਾਲੜਾ ਅਤੇ ਪੰਜਾਬ ਨਾਲ ਧ੍ਰੋਹ ਕਮਾਇਆ: ਬਲਤੇਜ ਪੰਨੂ

ਦਸਣਾ ਬਣਦਾ ਹੈ ਕਿ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ 9 ਮਈ ਨੂੰ ਚੰਡੀਗੜ੍ਹ ਤੋਂ ਸੰਜੀਵ ਅਰੋੜਾ ਨੂੰ ਗ੍ਰਿਫਤਾਰ ਕੀਤਾ ਸੀ। ਇਸਤੋਂ ਬਾਅਦ ਸ਼੍ਰੀ ਅਰੋੜਾ ਵੱਲੋਂ ਆਪਣੀ ਗ੍ਰਿਫਤਾਰੀ ਤੋਂ ਗਲਤ ਕਰਾਰ ਦਿੰਦਿਆਂ ਹੇਠਲੀ ਅਦਾਲਤ ਤੋਂ ਲੈ ਕੇ ਸੈਸ਼ਨ ਕੋਰਟ ਤੱਕ ਜਮਾਨਤ ਦੀ ਅਰਜ਼ੀ ਲਗਾਈ ਸੀ ਪ੍ਰੰਤੂ ਉਹ ਰੱਦ ਹੋ ਗਈ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Canada ‘ਚ ਦੋ ਪੰਜਾਬੀ ਨੌਜਵਾਨਾਂ ਦੀ ਨਹਿਰ ‘ਚ ਡੁੱਬਣ ਨਾਲ ਹੋਈ ਮੌ*ਤ

Amritsar News: Canada 'ਚ ਦੋ ਪੰਜਾਬੀ ਨੌਜਵਾਨਾਂ ਦੀ ਨਹਿਰ...

Amritsar News; ਜੇਲ੍ਹ ‘ਚੋਂ ਜਮਾਨਤ ‘ਤੇ ਬਾਹਰ ਆਏ ਨੌਜਵਾਨ ਦਾ ਗੋ*ਲੀ*ਆਂ ਮਾਰ ਕੇ ਕ*ਤ*ਲ

Amritsar News: ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਵਿਚ ਦੋ...

Bathinda Municipal Corporation ਦੇ ਜਨਰਲ ਹਾਊਸ ਦੀ ਪਲੇਠੀ ਮੀਟਿੰਗ 8 ਨੂੰ; F&CC ਕਮੇਟੀ ਦੀ ਹੋਵੇਗੀ ਚੋਣ

👉ਸ਼ਹਿਰ ਵਿਚ ਮਲਬਾ ਸੁੱਟਣ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਦੀ...

करनाल में जिला विकास समन्वय एवं निगरानी समिति की बैठक

👉केंद्र व राज्य सरकार की जन कल्याणकारी योजनाओं का...