spot_img
spot_img

Vigilance Bureau ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

Date:

spot_img

Punjab News:ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ।

ਇਹ ਵੀ ਪੜ੍ਹੋ  Vigilance Bureau ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 13 ਸਰਕਾਰੀ ਕਰਮਚਾਰੀ ਸ਼ਾਮਲ ਹਨ।ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਇੱਕ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਅਤੇ ਪੈਰਵਾਈ ਕੀਤੇ ਗਏ ਇੱਕ ਰਿਸ਼ਵਤਖੋਰੀ ਦੇ ਮਾਮਲੇ ਦਾ ਫੈਸਲਾ ਸੁਣਾਇਆ ਸੀ, ਜਿਸ ਵਿੱਚ ਛੇ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 5-5 ਸਾਲ ਦੀ ਕੈਦ ਅਤੇ 27,000 ਰੁਪਏ ਤੋਂ 31,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

👉ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਨੇ ਪ੍ਰਾਪਰਟੀ ਵਿਵਾਦਾਂ, ਵਿਆਹ ਮਸਲਿਆਂ...

ਵਿਕਾਸ ਪੱਖੋਂ ਮੋਹਾਲੀ ਨੂੰ ਪੰਜਾਬ ਦਾ ਨੰਬਰ ਇੱਕ ਵਿਧਾਨ ਸਭਾ ਹਲਕਾ ਬਣਾਵਾਂਗੇ: ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਬੜਮਾਜਰਾ, ਜੁਝਾਰ ਨਗਰ ਅਤੇ ਤੜੌਲੀ-ਹੁਸੈਨਪੁਰ...