spot_img
spot_img

Amritsar ‘ਚ ਆਟੋ ‘ਤੇ ਸਫ਼ਰ ਕਰਨ ਵਾਲੇ ਸਾਵਧਾਨ; ਕਿਰਾਇਆ ਵਧਾਉਣ ਦੀ ਮੰਗ ਨੂੰ ਲੈ ਕੇ ਹੋਈ ਹੜਤਾਲ

Date:

spot_img

Amritsar News: Amritsar ‘ਚ ਆਟੋ ‘ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਕਿਰਾਇਆ ਵਧਾਉਣ ਦੀ ਮੰਗ ਨੂੰ ਲੈ ਕੇ ਸ਼ਹਿਰ ਦੇ ਆਟੋ ਚਾਲਕ ਯੂਨੀਅਨ ਵੱਲੋਂ ਹੜਤਾਲ ਕਰ ਦਿੱਤੀ ਗਈ ਹੈ। ਅਣਮਿਥੇ ਸਮੇਂ ਦੇ ਲਈ ਸ਼ੁਰੂ ਹੋਈ ਇਸ ਹੜਤਾਲ ਦੇ ਕਾਰਨ ਆਮ ਲੋਕਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੂਚਨਾ ਮੁਤਾਬਕ ਅਟਾਰੀ ਰੋਡ, ਅਜਨਾਲਾ ਰੋਡ, ਮਜੀਠਾ ਰੋਡ ਤੇ ਬਾਰ ਰੋਡ ਉੱਪਰ ਆਟੋ ਨਹੀਂ ਚੱਲਣਗੇ।

ਇਹ ਵੀ ਪੜ੍ਹੋ 👉Bathinda Police ਦੇ CIA Staff ਵੱਲੋਂ ਮੋਟਰਸਾਈਕਲ ਚੋਰ ਗਿਰੋਹ ਕਾਬੂ; 20 ਮੋਟਰਸਾਈਕਲ ਬਰਾਮਦ

ਯੂਨੀਅਨ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਜੇਕਰ ਕੋਈ ਡਰਾਈਵਰ ਸੰਗਠਨ ਦੇ ਫੈਸਲੇ ਦੇ ਉਲਟ ਵਾਹਨ ਚਲਾਉਂਦਾ ਤੇ ਕੋਈ ਵੀ ਅਣਹੋਣੀ ਘਟਨਾ ਵਾਪਰਦੀ ਹੈ ਤਾਂ ਇਸ ਲਈ ਡਰਾਈਵਰ ਪੂਰੀ ਤਰ੍ਹਾਂ ਜਿੰਮੇਵਾਰ ਹੋਵੇਗਾ। ਆਟੋ ਚਾਲਕ ਯੂਨੀਅਨ ਨੇ ਮੰਗ ਕੀਤੀ ਹੈ ਕਿ ਤੇਲ ਅਤੇ ਹੋਰ ਵਧਦੇ ਖਰਚਿਆਂ ਨੂੰ ਦੇਖਦਿਆਂ ਘੱਟੋ ਘੱਟ ਕਰਾਇਆ 10 ਕੁ ਵਧਾ ਕੇ 20 ਰੁਪਏ ਦੀ ਮੰਗ ਕੀਤੀ ਜਾਵੇ। ਦਸਣਾ ਬਣਦਾ ਹੈ ਕਿ ਅੰਮ੍ਰਿਤਸਰ ਵਿਚ ਹਰ ਰੋਜ਼ ਲੱਖਾਂ ਲੋਕ ਸ਼੍ਰੀ ਹਰਮਿੰਦਰ ਸਾਹਿਬ, ਦੁਰਗਿਆਨਾ ਮੰਦਿਰ ਅਤੇ ਜਲਿਆਵਾਲਾ ਬਾਗ ਆਦਿ ਥਾਵਾਂ ਨੂੰ ਦੇਖਣ ਤੇ ਨਤਮਸਤਕ ਹੋਣ ਆਉਂਦੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

खेल नीति और खिलाड़ियों की मेहनत से खेलों में देश का अग्रणी राज्य बना हरियाणा – खेल मंत्री गौरव गौतम

👉अंडर-23 सीनियर राष्ट्रीय कुश्ती चैंपियनशिप से निकलेंगे भविष्य के...

मुख्यमंत्री ने संशोधित ‘ट्रैक एंड ट्रेस’ प्रणाली और ‘ऑनलाइन आबकारी सेवाओं’ का किया शुभारंभ

👉विज़न -2047 , सीएम-अनाउंसमेंट तथा संकल्प-पत्र की घोषणाओं की...