spot_img
spot_img

CM Bhagwant Mann ਮੁੜ ਮੈਦਾਨ ‘ਚ; ਅੱਜ ਵੰਡਣਗੇ 516 ਮੁਲਾਜਮਾਂ ਨੂੰ ਨਿਯੁਕਤੀ ਪੱਤਰ

Date:

spot_img

Mohali News: CM Bhagwant Mann; ਕਰੀਬ 10 ਦਿਨਾਂ ਲਈ ਵਿਪਾਸਨਾ ‘ਤੇ ਬੰਗਲੁਰੂ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੜ ਗਤੀਸ਼ੀਲ ਹੋ ਗਏ ਹਨ। ਪੰਜਾਬ ਵਾਪਸੀ ਤੋਂ ਬਾਅਦ ਉਨ੍ਹਾਂ ਵੱਲੋਂ ਇੱਕ ਵਾਰ ਫਿਰ ਮਿਸ਼ਨ ਰੁਜ਼ਗਾਰ ‘ਤੇ ਧਿਆਨ ਕੇਂਦਰਿਤ ਕਰਦਿਆਂ ਮੋਹਾਲੀ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਨਵੇਂ ਚੁਣੇ ਗਏ 516 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਹ ਸਮਾਰੋਹ ਮੋਹਾਲੀ ਦੇ ਵਿਕਾਸ ਭਵਨ ਆਡੀਟੋਰੀਅਮ ਵਿੱਚ ਹੋਵੇਗਾ।

ਇਹ ਵੀ ਪੜ੍ਹੋ 👉ਗੈਂਗਸਟਰਾਂ ‘ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ

ਜਿਕਰਯੋਗ ਹੈ ਕਿ ਮਾਰਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ ਸਰਕਾਰੀ ਭਰਤੀਆਂ ਦਾ ਦੌਰ ਜਾਰੀ ਹੈ ਅਤੇ ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 68,000 ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਗਏ ਹਨ।ਉਧਰ, ਜਾਣਕਾਰੀ ਮਿਲੀ ਹੈ ਕਿ ਨਿਯੁਕਤੀ ਪੱਤਰ ਵੰਡ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਮੁੜ ਆਪਣੇ ਰੁਟੀਨ ਦੇ ਕੰਮਾਂ ਵਿਚ ਰੁੱਝ ਜਾਣਗੇ। ਵਿਧਾਨ ਸਭਾ ਚੋਣਾਂ ਨੇੜੇ ਹੋਣ ਦੇ ਚੱਲਦਿਆਂ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਮਿਲਣਗੀਆਂ ਦਾ ਪ੍ਰੋਗਰਾਮ ਸ਼ੁਰੂ ਕੀਤਾ ਹੋਇਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਵੱਡੀ ਖ਼ਬਰ; ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ਾਂ ਹੇਠ ਸਿਵ ਸੈਨਾ ਆਗੂਆਂ ਵਿਰੁਧ ਪਰਚਾ ਦਰਜ਼

Ludhiana News: ਲੁਧਿਆਣਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸੋਸ਼ਲ...

ਗੈਂਗਸਟਰਾਂ ‘ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ

👉ਪੁਲਿਸ ਟੀਮਾਂ ਨੇ 510 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ,...