spot_img
spot_img

Bathinda ‘ਚ ਨਸ਼ੇ ਦੀ ਓਵਰਡੋਜ਼ ਨਾਲ ਸ਼ੱਕੀ ਹਾਲਾਤਾਂ ‘ਚ ਨੌਜਵਾਨ ਦੀ ਮੌਤ; ਦੋ ਧੀਆਂ ਦੇ ਪਿਓ ਦੀ ਝਾੜੀਆਂ ਵਿਚੋਂ ਲਾਸ਼ ਮਿਲੀ

Date:

spot_img

Bathinda News: Bathinda ‘ਚ ਨਸ਼ੇ ਨੇ ਦੋ ਧੀਆਂ ਦੇ ਪਿਓ ਦੀ ਜਾਨ ਲੈ ਲਈ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਸੰਜੇ ਨਗਰ ਰੇਲਵੇ ਕਰਾਸਿੰਗ ਦੇ ਨੇੜੇ ਝਾੜੀਆਂ ਵਿੱਚੋਂ ਮਿਲੀ ਹੈ। ਉਸਦੀ ਪਹਿਚਾਣ ਅੰਮ੍ਰਿਤਪਾਲ ਸਿੰਘ (30 ਸਾਲ) ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀਆਂ ਦੋ ਧੀਆਂ ਹਨ। ਘਟਨਾ ਦਾ ਪਤਾ ਲੱਗਣ ‘ਤੇ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਵੱਲੋਂ ਮੌਕੇ ‘ਤੇ ਪੁੱਜ ਕੇ ਜੀਆਰਪੀ ਨੂੰ ਜਾਣਕਾਰੀ ਦਿੱਤੀ। ਜਿਸਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ 👉Haryna ਨੂੰ PM Modi ਦੀ ਵੱਡੀ ਸੋਗਾਤ; ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਸਹਾਰਾ ਵਲੰਟੀਅਰਾਂ ਵੱਲੋਂ ਜਾਰੀ ਪ੍ਰੈਸ ਰਿਲੀਜ਼ ਮੁਤਾਬਕ ਮ੍ਰਿਤਕ ਦੇ ਭਰਾ ਅਤੇ ਪਿਤਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਪਿਛਲੇ ਛੇ ਸਾਲਾਂ ਤੋਂ ਨਸ਼ੇ ਦੀ ਵਰਤੋਂ ਕਰ ਰਿਹਾ ਸੀ ਅਤੇ ਨਸ਼ੇ ਕਾਰਨ ਉਸਦੀ ਮੌਤ ਹੋ ਗਈ। ਉਹ ਉਸਦੀ ਭਾਲ ਕਰ ਰਹੇ ਸਨ, ਪਰ ਉਸਦੀ ਲਾਸ਼ ਅੱਜ ਮਿਲੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਮ੍ਰਿਤਕ ਨੌਜਵਾਨ ਬੇਰੁਜ਼ਗਾਰ ਸੀ। ਮ੍ਰਿਤਕ ਨੌਜਵਾਨ ਅੰਮ੍ਰਿਤਪਾਲ ਦੇ ਭਰਾ ਨੇ ਦੱਸਿਆ ਕਿ ਉਸਨੇ ਬਹੁਤ ਕੋਸ਼ਿਸ਼ ਕੀਤੀ, ਉਸਨੂੰ ਕਈ ਕੇਂਦਰਾਂ ਵਿੱਚ ਵੀ ਛੱਡ ਦਿੱਤਾ ਪਰ ਉਸਨੇ ਆਪਣਾ ਨਸ਼ਾ ਨਹੀਂ ਛੱਡਿਆ ਅਤੇ ਅੰਤ ਵਿੱਚ ਚਿੱਟਾ ਨੇ ਆਪਣੀ ਜਾਨ ਲੈ ਲਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

आज का भारत दुनिया के सामने विकास के नए मॉडल का उदाहरण पेश कर रहा: मुख्यमंत्री

👉मुख्यमंत्री नायब सैनी ने हरियाणा को विकास की सौगातें...

अमृत भारत स्टेशन योजना के तहत हरियाणा के दो पुनर्विकसित रेलवे स्टेशनों का उद्घाटन

👉मुख्यमंत्री ने पुनर्विकसित कालका रेलवे स्टेशन पर आयोजित कार्यक्रम...