Bathinda News: ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਵੱਲੋੰ ਆਪਣੀਆਂ ਮੰਗਾਂ ਨੂੰ ਲੈ ਕੇ 22 ਜੁਲਾਈ ਨੂੰ ਪਟਿਆਲੇ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਤਾਲਮੇਲ ਕਮੇਟੀ ਨੇ ਸਮੂਚੀ ਮੈਂਬਰਸ਼ਿਪ ਨੂੰ ਅਪੀਲ ਕੀਤੀ ਹੈ ਕਿ 22 ਜੁਲਾਈ ਦੇ ਧਰਨੇ ਦੀਆਂ ਤਿਆਰੀਆਂ ਪੂਰੇ ਜੋਰਾ ਨਾਲ ਕੀਤੀਆਂ ਜਾਣ ਅਤੇ ਪਰਿਵਾਰ ਅਤੇ ਬੱਚਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਧਰਨੇ ਦੇ ਜ਼ੋਰ ਤੇ ਮਨੇਜਮੈੰਟ ਨੂੰ ਮੰਗਾਂ ਮੰਨਣ ਵਾਸਤੇ ਮਜ਼ਬੂਤ ਕੀਤਾ ਜਾ ਸਕੇ।
ਇਹ ਵੀ ਪੜ੍ਹੋ 👉Ludhiana ਦੇ ਪ੍ਰਸਿੱਧ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਤੇ ਕਮਲਜੀਤ ਸਿੰਘ ਕੜਵੱਲ ਮੁੜ ਹੋਏ ਇਕੱਠੇemp
ਆਗੂਆਂ ਨੇ ਬਿਆਨ ਜਾਰੀ ਕਰਦਿਆਂ ਆਖਿਆ ਕਿ ਮਨੇਜਮੈੰਟ ਦਾ ਜੋ ਨਾਂਹ-ਪੱਖੀ ਵਤੀਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਤਾਲਮੇਲ ਕਮੇਟੀ ਵੱਲੋ ਵੀ ਇਸ ਗੱਲ ਦਾ ਵੀ ਐਲਾਨ ਕੀਤਾ ਗਿਆ ਅਗਰ 22 ਜੁਲਾਈ ਦੇ ਧਰਨੇ ਤੱਕ ਮੀਟਿੰਗ ਦੇ ਕੇ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਸ ਤੋਂ ਬਾਅਦ ਕਿਸੇ ਵੀ ਸਮੇਂ ਮੁਕੰਮਲ ਕੰਮ ਜਾਮ ਕਰਨ ਦਾ ਦੇਣਾ ਸਾਡੀ ਮਜਬੂਰੀ ਹੋਵੇਗੀ ਇਸ ਦੀ ਜ਼ੁੰਮੇਵਾਰ ਬਿਜਲੀ ਬੋਰਡ ਦੀ ਮੈਨੇਜਮੈਂਟ ਹੋਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





