Punjab News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੀਤੇ ਕੱਲ ਜਲੰਧਰ ਫੇਰੀ ਤੋਂ ਬਾਅਦ ਪੰਜਾਬ ਬੀਜੇਪੀ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਪਿਛਲੇ ਦਿਨੀ ਪੰਜਾਬ ਭਾਜਪਾ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਕੇਵਲ ਸਿੰਘ ਢਿੱਲੋ ਵੱਲੋਂ ਸ਼ਨੀਵਾਰ ਬਾਅਦ ਦੁਪਹਿਰ ਜਾਰੀ ਇੱਕ ਲਿਸਟ ਦੇ ਰਾਹੀਂ ਦਰਜਨਾਂ ਜਿਲਾ ਪ੍ਰਧਾਨਾਂ ਨੂੰ ਬਦਲ ਦਿੱਤਾ ਹੈ।
ਇਹ ਵੀ ਪੜ੍ਹੋ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਕਾਰਵਾਈ
ਇਸ ਸਬੰਧ ਵਿੱਚ ਬੀਜੇਪੀ ਪੰਜਾਬ ਦੀ ਸੋਸ਼ਲ ਮੀਡੀਆ ਸਾਈਟ ਉਪਰ ਲਿਸਟ ਪਾਈ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਉਸ ਤੋਂ ਬਾਅਦ ਅਸ਼ਵਨੀ ਸ਼ਰਮਾ ਵੱਲੋਂ ਵੀ ਸੰਗਠਨ ਵਿੱਚ ਫਿਰ ਬਦਲ ਕੀਤਾ ਗਿਆ ਸੀ। ਪੰਜਾਬ ਵਿੱਚ ਨਵੇਂ ਬਣਾਏ ਗਏ 16 ਜ਼ਿਲ੍ਹਿਆਂ ਦੇ ਪ੍ਰਧਾਨਾਂ ਦੀ ਲਿਸਟ ਹੇਠਾਂ ਨੱਥੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





