spot_img
spot_img

DAV College Bathinda ਦੇ ਸਾਬਕਾ ਵਿਦਿਆਰਥੀ ਸਹਿਜ ਧਵਨ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕੀਤਾ ਗਿਆ ਸਨਮਾਨਿਤ

Date:

spot_img

Bathinda News: DAV College Bathinda ਲਈ ਬੜੀ ਮਾਣ ਦੀ ਗੱਲ ਹੈ ਕਿ ਕਾਲਜ ਦਾ ਸਾਬਕਾ ਵਿਦਿਆਰਥੀ ਸਹਿਜ ਧਵਨ ਪੰਜਾਬ ਦੇ ਸਰਵੋਤਮ ਬੱਲੇਬਾਜ (ਸਾਲ 2026) ਵਜੋਂ ਚੁਣਿਆ ਗਿਆ। ਇਸ ਖਿਡਾਰੀ ਨੂੰ ਪੀਸੀਏ (ਪੰਜਾਬ ਕ੍ਰਿਕਟ ਐਸੋਸੀਏਸ਼ਨ) ਵਲੋਂ ਨਿਊ ਸਟੇਡੀਅਮ ਮੁੱਲਾਂਪੁਰ ਵਿਖੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਹਿਜ ਧਵਨ ਨੇ ਕਟੋਚ ਸੀਨੀਅਰ ਕ੍ਰਿਕਟ ਟੂਰਨਾਮੈਂਟ ਵਿੱਚ ਸਿਰਫ਼ 5 ਮੈਚਾਂ ਵਿੱਚ 600 ਦੌੜਾਂ ਬਣਾ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ।

ਇਹ ਵੀ ਪੜ੍ਹੋ  ਮੰਦਭਾਗੀ ਖ਼ਬਰ; ਕਣਕ ਦੇ ਢੋਲ ‘ਚ ਪਾਈ ਸਲਫ਼ਾਸ ਦੀ ਗੈਸ ਚੜ੍ਹਣ ਨਾਲ ਦੋ ਮਾਸੂਮ ਬੱਚਿਆਂ ਦੀ ਹੋਈ ਮੌ*ਤ

ਕਾਲਜ ਦੇ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ.ਕੁਲਦੀਪ ਸਿੰਘ, ਵਿਭਾਗ ਦੇ ਸਟਾਫ਼ ਮੈਂਬਰਾਂ ਪ੍ਰੋ.ਨਿਰਮਲ ਸਿੰਘ, ਪ੍ਰੋ.ਲਵਪ੍ਰੀਤ ਕੌਰ ਅਤੇ ਪ੍ਰੋ.ਅਜੇ ਵਾਲੀਆ ਨੂੰ ਮੁਬਾਰਕਬਾਦ ਦਿੰਦਿਆਂ ਵਿਭਾਗ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ।ਉਨ੍ਹਾਂ ਸਹਿਜ ਧਵਨ ਦੀ ਇਸ ਸ਼ਾਨਦਾਰ ਉਪਲਬਧੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਾਲਜ ਕ੍ਰਿਕਟ ਕੋਚ ਸ਼੍ਰੀ ਰਾਜੀਵ ਕੁਮਾਰ ਮੋਹੰਤੀ ਦੇ ਯਤਨਾਂ ਦੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

बच्चों को अंतर्राष्ट्रीय भ्रमण पर ले जाएगी हरियाणा सरकार- मुख्यमंत्री नायब सिंह सैनी

👉रोहतक में मुख्यमंत्री ने सभी जिलों से आए मेधावी...

18.15 ਲੱਖ ਰੁਪਏ ਦੀ ਲਾਗਤ ਨਾਲ ਮਾਡਲ ਟਾਊਨ ਫੇਜ਼-1 ਵਿੱਚ ਇੰਟਰਲਾਕਿੰਗ ਟਾਈਲਾਂ ਦੇ ਬਰਮਾਂ ਦੇ ਨਿਰਮਾਣ ਕਾਰਜ ਦਾ ਆਗਾਜ਼

👉ਅਮਰਜੀਤ ਮਹਿਤਾ ਨੇ ਕੀਤਾ ਉਦਘਾਟਨ, ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

👉5.12 ਲੱਖ ਲੋਕਾਂ ਨੂੰ 914 ਕਰੋੜ ਰੁਪਏ ਤੋਂ ਵੱਧ...