spot_img
spot_img

ਬਾਦਲਾਂ ਦੇ ਗੜ੍ਹ ਬਠਿੰਡਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ; ਜ਼ਿਲ੍ਹਾ ਪ੍ਰਧਾਨ ਨੇ ਚੁੱਕਿਆ ‘ਝਾੜੂ’

Date:

spot_img

Mansa News: ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲਾਂ ਦਾ ਗੜ੍ਹ ਮੰਨੇ ਜਾਂਦੇ ਬਠਿੰਡਾ ਲੋਕ ਸਭਾ ਹਲਕੇ ‘ਚ ਵੱਡਾ ਸਿਆਸੀ ਝਟਕਾ ਲੱਗਿਆ ਹੈ। ਜਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਮਾਨਸਾ ਇੰਜ. ਹਨੀਸ਼ ਬਾਂਸਲ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਹੈ। ਵੈਬਸਾਈਟ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਹਨੀਸ਼ ਬਾਂਸਲ ਨੇ ਦਾਅਵਾ ਕੀਤਾ ਕਿ ਪਿਛਲੇ 12 ਸਾਲਾਂ ਦੀ ਮਿਹਨਤ ਦੇ ਬਾਵਜੂਦ ਪਾਰਟੀ ਆਗੂਆਂ ਵੱਲੋਂ ਕੋਈ ਕਦਰ ਨਹੀਂ ਪਾਈ ਜਾ ਰਹੀ ਸੀ ਤੇ ਹਲਕਾ ਇੰਚਾਰਜ਼ ਰਹੱਸਮਈ ਚੁੱਪੀ ਧਾਰਨ ਕਰੀ ਬੈਠੇ ਸਨ।

ਇਹ ਵੀ ਪੜ੍ਹੋ 👉‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ

ਉਧਰ, ਲੰਮੇ ਸਮੇਂ ਤੋਂ ਸਰਗਰਮ ਹਨੀਸ਼ ਬਾਂਸਲ ਨੂੰ ਪਾਰਟੀ ਵਿਚ ਜੀ ਆਇਆ ਮੁੱਖ ਮੰਤਰੀ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ, ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਤੋ ਇਲਾਵਾ ਵਿਧਾਇਕ ਡਾ ਵਿਜੇ ਸਿੰਗਲਾ ਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਕਿਹਾ ਗਿਆ। ਜਿਕਰਯੋਗ ਹੈ ਕਿ ਮਾਨਸਾ ਬਠਿੰਡਾ ਲੋਕ ਸਭਾ ਦੇ ਅਧੀਨ ਆਉਂਦਾ ਹੈ, ਜਿੱਥੋਂ ਬੀਬੀ ਹਰਸਿਮਰਤ ਕੌਰ ਬਾਦਲ ਪਿਛਲੇ ਕਈ ਸਾਲਾਂ ਤੋਂ ਚੋਣ ਜਿੱਤਦੇ ਆ ਰਹੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ਦੇ Mansa Road ‘ਤੇ ਸਥਿਤ Under Bridge ‘ਚ ਟਰਾਲਾ ਪਲਟਿਆ

Bathinda News: Bathinda ਦੇ Mansa Road 'ਤੇ ਸਥਿਤ Under...