spot_img
spot_img

CM Bhagwant Mann ਦਾ ਵੱਡਾ action; ਸਫ਼ਾਈ ਸੇਵਕਾਂ ਨੂੰ ਬੇਰਹਿਮੀ ਨਾਲ ਕੁੱਟਣ ਵਾਲਾ DSP ਮੁਅੱਤਲ

Date:

spot_img

Barnala News: CM Bhagwant Mann ਨੇ ਇੱਕ ਵੱਡਾ action ਲੈਂਦਿਆਂ ਸਫ਼ਾਈ ਸੇਵਕਾਂ ਨੂੰ ਬੇਰਹਿਮੀ ਨਾਲ ਕੁੱਟਣ ਵਾਲੇ DSP ਨੂੰ ਮੁਅੱਤਲ ਕਰ ਦਿੱਤਾ ਹੈ। ਉਕਤ DSP ਅਤੇ ਉਸਦੀ ਟੀਮ ਵੱਲੋਂ ਕੀਤੀ ਇਸ ਕਾਰਵਾਈ ਕਾਰਨ ਬਰਨਾਲਾ ਪੁਲਿਸ ਦੇ ਨਾਲ-ਨਾਲ ਪੰਜਾਬ ਸਰਕਾਰ ਵੀ ਨਿਸ਼ਾਨੇ ‘ਤੇ ਆਈ ਹੋਈ ਸੀ। ਸੂਬੇ ਭਰ ਵਿਚ ਸਫ਼ਾਈ ਸੇਵਕਾਂ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਜਾ ਰਹੀ ਸੀ ਤੇ ਧਰਨੇ ਦਿੱਤੇ ਜਾ ਰਹੇ ਸਨ।ਜਿਕਰਯੋਗ ਹੈ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਬਰਨਾਲਾ ਸ਼ਹਿਰ ਵਿਚ ਲੱਗੇ ਕੂੜੇ ਦੇ ਢੇਰਾਂ ਨੂੰ ਚੁੱਕਣ ਲਈ ਪ੍ਰਸ਼ਾਸਨ ਖੁਦ ਅੱਗੇ ਆਇਆ ਸੀ ਪ੍ਰੰਤੂ ਸਫ਼ਾਈ ਸੇਵਕਾਂ ਨੇ ਇਸਦਾ ਵਿਰੋਧ ਕੀਤਾ। ਜਿਸ ਕਾਰਨ ਮਾਮਲਾ ਵਧ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Faridkot ‘ਚ ਪ੍ਰੇਮੀ ਨੂੰ ਹੋਟਲ ‘ਚ ਮਿਲਣ ਗਈ ਸ਼ਾਦੀਸ਼ੁਦਾ ਔਰਤ ਦੀ ਦੌਰਾ ਪੈਣ ਕਾਰਨ ਮੌ*ਤ

Faridkot News: Faridkot ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਵਿਚ ਸਥਿਤ...

ਪੰਜਾਬ ਦੇ ਇਕਲੌਤੇ ਮੰਤਰੀ ਰਵਨੀਤ ਬਿੱਟੂ ਵੱਲੋਂ ਮੋਦੀ ਮੰਤਰੀ ਮੰਡਲ ‘ਚੋਂ ਅਸਤੀਫ਼ਾ

Punjab News: ਪੰਜਾਬ ਤੋਂ ਕੇਂਦਰੀ ਮੰਤਰੀ ਮੰਡਲ ਵਿਚ ਇਕਲੌਤੇ...

Bathinda ‘ਚ ਤਾਏ ਵੱਲੋਂ 23 ਸਾਲਾਂ ਭਤੀਜ਼ੇ ਦਾ ਕ*ਤ*ਲ; ਜਾਣੋਂ ਮਾਮਲਾ

Bathinda News: Bathinda ਜ਼ਿਲ੍ਹੇ ਦੇ ਪਿੰਡ ਡਿੱਖ ਵਿਚ ਸ਼ੁੱਕਰਵਾਰ...