spot_img
spot_img

ਪੰਜਾਬੀ ਦੇ ਨਾਮਵਰ ਸਿੰਗਰ ਵਿਰੁਧ ਪਰਚਾ ਦਰਜ਼; ਮਿਊਜ਼ਕ ਕੰਪਨੀ ਦੇ ਪ੍ਰਬੰਧਕ ਦੀ ਸਿਕਾਇਤ ‘ਤੇ ਹੋਈ ਕਾਰਵਾਈ

Date:

spot_img

Mohali News:Mohali ਦੇ ਥਾਣਾ ਮਟੌਰ ਦੀ ਪੁਲਿਸ ਨੇ ਉੱਘੇ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਵਿਰੁੱਧ ਪਰਚਾ ਦਰਜ਼ ਕੀਤਾ ਹੈ। ਇਹ ਕਾਰਵਾਈ ਇੱਕ ਮਿਊਜ਼ਿਕ ਕੰਪਨੀ ਦੇ ਸੰਚਾਲਕ ਰੀਅੰਤ ਮਰਵਾਹਾ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਹੈ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਟੀ-ਸੀਰੀਜ਼ ਨਾਲ ਗੀਤ ਦਾ ਸੌਦਾ ਨਾ ਹੋਣ ਤੋਂ ਪਰੇਸ਼ਾਨ ਦਿਲਪ੍ਰੀਤ ਢਿੱਲੋਂ ਨੇ 22 ਜੁਲਾਈ ਦੀ ਰਾਤ ਨੂੰ ਸੈਕਟਰ 70 ਦੇ ਫਲੈਟ ਵਿੱਚ ਹਥਿਆਰਾਂ ਨਾਲ ਉਸ ‘ਤੇ ਹਮਲਾ ਕੀਤਾ ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ।

ਇਹ ਵੀ ਪੜ੍ਹੋ  Faridkot ‘ਚ ਪ੍ਰੇਮੀ ਨੂੰ ਹੋਟਲ ‘ਚ ਮਿਲਣ ਗਈ ਸ਼ਾਦੀਸ਼ੁਦਾ ਔਰਤ ਦੀ ਦੌਰਾ ਪੈਣ ਕਾਰਨ ਮੌ*ਤ

ਮਰਵਾਹਾ ਦੇ ਅਨੁਸਾਰ, ਦਿਲਪ੍ਰੀਤ ਢਿੱਲੋਂ ਨੇ ਟੀ-ਸੀਰੀਜ਼ ਨਾਲ ਇੱਕ ਗੀਤ ਰਿਕਾਰਡਿੰਗ ਸੌਦਾ ਕਰਵਾਉਣ ਲਈ ਲਗਭਗ ਪੰਜ-ਛੇ ਮਹੀਨੇ ਪਹਿਲਾਂ ਉਸ ਨਾਲ ਸੰਪਰਕ ਕੀਤਾ ਸੀ।ਕਿਸੇ ਕਾਰਨ ਕਰਕੇ ਇਹ ਸਮਝੋਤਾ ਨਹੀਂ ਹੋ ਸਕਿਆ, ਜਿਸਦੇ ਚੱਲਦੇ ਗਾਇਕ ਦਿਲਪ੍ਰੀਤ ਢਿੱਲੋਂ ਉਸ ਤੋਂ ਨਾਰਾਜ਼ ਸੀ। ਜਿਸਦੇ ਚੱਲਦੇ ਉਸਦੀ ਕੁੱਟਮਾਰ ਕੀਤੀ ਗਈ। ਪੁਲਿਸ ਅਧਿਕਾਰੀਆਂ ਮੁਤਾਬਕ ਸ਼ਿਕਾਇਤ ਦੇ ਆਧਾਰ ‘ਤੇ ਦਿਲਪ੍ਰੀਤ ਸਿੰਘ ਢਿੱਲੋਂ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 115(2), 126(2), 351(2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਲਦੀ ਹੀ ਉਕਤ ਗਾਇਕ ਨੂੰ ਜਾਂਚ ਵਿਚ ਸ਼ਾਮਲ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Faridkot ‘ਚ ਪ੍ਰੇਮੀ ਨੂੰ ਹੋਟਲ ‘ਚ ਮਿਲਣ ਗਈ ਸ਼ਾਦੀਸ਼ੁਦਾ ਔਰਤ ਦੀ ਦੌਰਾ ਪੈਣ ਕਾਰਨ ਮੌ*ਤ

Faridkot News: Faridkot ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਵਿਚ ਸਥਿਤ...

ਪੰਜਾਬ ਦੇ ਇਕਲੌਤੇ ਮੰਤਰੀ ਰਵਨੀਤ ਬਿੱਟੂ ਵੱਲੋਂ ਮੋਦੀ ਮੰਤਰੀ ਮੰਡਲ ‘ਚੋਂ ਅਸਤੀਫ਼ਾ

Punjab News: ਪੰਜਾਬ ਤੋਂ ਕੇਂਦਰੀ ਮੰਤਰੀ ਮੰਡਲ ਵਿਚ ਇਕਲੌਤੇ...