spot_img
spot_img

ਪੰਜਾਬ ਵਾਸੀਆਂ ਨੂੰ ਅੱਜ ਮਿਲਣਗੇ 100 ਹੋਰ ਨਵੇਂ ਆਮ ਆਦਮੀ ਕਲੀਨਿਕ

Date:

spot_img

Health News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਧੀਆਂ ਸਿਹਤ ਸਹੂਲਤ ਦੇਣ ਦੇ ਉਪਰਾਲੇ ਜਾਰੀ ਹਨ। ਇਸਦੇ ਲਈ ਜਿੱਥੇ ਮੁਫ਼ਤ ਇਲਾਜ਼ ਦੀ ਸਹੂਲਤ ਲਈ 10 ਲੱਖ ਵਾਲੇ ਕਾਰਡ ਜਾਰੀ ਕੀਤੇ ਗਏ ਹਨ, ਉਥੇ ਮੁਫ਼ਤ ‘ਚ ਵਧੀਆਂ ਇਲਾਜ਼ ਲਈ ਆਮ ਆਦਮੀ ਕਲੀਨਿਕ ਵੀ ਖੋਲੇ ਗਏ ਹਨ।

ਇਹ ਵੀ ਪੜ੍ਹੋ 👉‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

ਇਸੇ ਕੜੀ ਤਹਿਤ ਹੁਣ ਪੰਜਾਬ ਵਾਸੀਆਂ ਨੂੰ 100 ਹੋਰ ਨਵੇਂ ਆਮ ਆਦਮੀ ਕਲੀਨਿਕ ਮਿਲਣ ਜਾ ਰਹੇ ਹਨ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ 25 ਜੁਲਾਈ ਤੋਂ 27 ਜੁਲਾਈ ਤੱਕ ਵੱਖ-ਵੱਖ ਖੇਤਰਾਂ ਵਿੱਚ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇੰਨ੍ਹਾਂ ਵਿਚੋਂ 73 ਸ਼ਹਿਰੀ ਅਤੇ 27 ਪੇਂਡੂ ਖੇਤਰਾਂ ਵਿੱਚ ਨਵੀਆਂ ਸਿਹਤ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ 👉ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?:- ਕੇਜਰੀਵਾਲ

ਇਸਤੋਂ ਇਲਾਵਾ ਹਰੇਕ ਕਲੀਨਿਕ ‘ਤੇ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫਤ ਉਪਲਬਧ ਹੋਣਗੇ। ਇਨ੍ਹਾਂ 100 ਨਵੇਂ ਕਲੀਨਿਕਾਂ ਨਾਲ, ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 1,090 ਹੋ ਗਈ ਹੈ।ਹੁਣ ਤੱਕ 5.90 ਕਰੋੜ ਤੋਂ ਵੱਧ ਓਪੀਡੀ ਦੌਰੇ ਅਤੇ 3.43 ਕਰੋੜ ਤੋਂ ਵੱਧ ਮੁਫਤ ਡਾਇਗਨੌਸਟਿਕ ਟੈਸਟ ਪ੍ਰਦਾਨ ਕੀਤੇ ਜਾ ਚੁੱਕੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab ਦੇ ਨਿਆਂ ਵਿਭਾਗ ‘ਚ ਵੱਡਾ ਫ਼ੇਰਬਦਲ; 69 DA ਤੇ ADA ਦੀਆਂ ਹੋਈਆਂ ਬਦਲੀਆਂ

Punjab News: ਪੰਜਾਬ ਸਰਕਾਰ ਨੇ ਸੂਬੇ ਦੇ ਕਾਨੂੰਨ(ਨਿਆਂ) ਵਿਭਾਗ...