spot_img
spot_img

Bathinda Police ਨੇ ਭੁੱਕੀ ਤਸਕਰੀ ਕਰਦੀਆਂ ਦੋ ਨੌਜਵਾਨ ਲੜਕੀਆਂ ਨੂੰ ਕੀਤਾ ਗ੍ਰਿਫਤਾਰ

Date:

spot_img

Bathinda News: Bathinda Police ਵੱਲੋਂ ਵਿੱਢੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਥਾਣਾ ਰਾਮਾ ਮੰਡੀ ਅਧੀਨ ਆਉਂਦੀ ਪੁਲਿਸ ਚੌਕੀ ਰਿਫ਼ਾਈਨਰੀ ਦੀ ਟੀਮ ਨੇ ਭੂੱਕੀ ਤਸਕਰੀ ਦੇ ਦੋਸ਼ਾਂ ਹੇਠ ਦੋ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਚੌਕੀ ਇੰਚਾਰਜ ਰਿਫਾਇਨਰੀ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਗਸ਼ਤ ਕੀਤੀ ਜਾ ਰਹੀ ਸੀ ਕਿ ਪਿੰਡ ਬਾਘਾ ਕੋਲ ਆਧਾਰ ‘ਤੇ ਦੋ ਨੌਜਵਾਨ ਲੜਕੀਆਂ ਦੀ ਤਲਾਸ਼ੀ ਲਈ ਗਈ, ਜਿੰਨ੍ਹਾਂ ਦੇ ਕੋਲੋਂ 20.790 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ ਡੋਡੇ ਬਰਾਮਦ ਹੋਏ।

ਇਹ ਵੀ ਪੜ੍ਹੋ 👉Punjab ਦੇ ਨਿਆਂ ਵਿਭਾਗ ‘ਚ ਵੱਡਾ ਫ਼ੇਰਬਦਲ; 69 DA ਤੇ ADA ਦੀਆਂ ਹੋਈਆਂ ਬਦਲੀਆਂ

ਇੰਨ੍ਹਾਂ ਦੀ ਪਹਿਚਾਣ ਰਮਨਦੀਪ ਕੌਰ ਉਰਫ ਰਮਨ ਵਾਸੀ ਜੀਵਨ ਸਿੰਘ ਵਾਲਾ ਥਾਣਾ ਤਲਵੰਡੀ ਸਾਬੋ ਜਿਲ੍ਹਾ ਬਠਿੰਡਾ ਅਤੇ ਸੁਖਪਾਲ ਕੌਰ ਉਰਫ ਬੱਬੂ ਵਾਸੀ ਗਲੀ ਨੰਬਰ 19 ਤਲਵੰਡੀ ਸਾਬੋ ਜਿਲ੍ਹਾ ਬਠਿੰਡਾ ਦੇ ਤੌਰ ‘ਤੇ ਹੋਈ। ਪੁਲਿਸ ਅਧਿਕਾਰੀਆਂ ਮੁਤਾਬਕ ਲੜਕੀਆਂ ਕੋਲੋਂ ਪੁਛਗਿਛ ਕੀਤੀ ਜਾ ਰਹੀ ਹੈ ਕਿ ਉਹ ਇਹ ਭੂੱਕੀ ਕਿੱਥੋਂ ਲੈ ਕੇ ਆਈਆਂ ਸਨ ਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab ਦੇ ਨਿਆਂ ਵਿਭਾਗ ‘ਚ ਵੱਡਾ ਫ਼ੇਰਬਦਲ; 69 DA ਤੇ ADA ਦੀਆਂ ਹੋਈਆਂ ਬਦਲੀਆਂ

Punjab News: ਪੰਜਾਬ ਸਰਕਾਰ ਨੇ ਸੂਬੇ ਦੇ ਕਾਨੂੰਨ(ਨਿਆਂ) ਵਿਭਾਗ...

ਪੰਜਾਬ ਵਾਸੀਆਂ ਨੂੰ ਅੱਜ ਮਿਲਣਗੇ 100 ਹੋਰ ਨਵੇਂ ਆਮ ਆਦਮੀ ਕਲੀਨਿਕ

Health News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...