spot_img
spot_img

ਪੁੱਤ ਦੇ Acci*dent ਦੀ ਖਬਰ ਮਿਲਦੇ ਪਤਾ ਲੈਣ ਚੱਲੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਹੋਈ ਮੌ*ਤ

Date:

spot_img

Amritsar News: ਅੰਮ੍ਰਿਤਸਰ ਦੇ ਭੰਡਾਰੀ ਪੁੱਲ ਉੱਪਰ ਵੀਰਵਾਰ ਨੂੰ ਇਕ ਮੰਦਭਾਗੀ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਮੁਤਾਬਿਕ ਆਪਣੇ ਪੁੱਤ ਦੇ ਐਕਸੀਡੈਂਟ ਹੋਣ ਦੀ ਖਬਰ ਮਿਲਦੇ ਹੀ ਉਸ ਦਾ ਪਤਾ ਲੈਣ ਜਾ ਰਹੇ ਪਿਓ ਦੀ ਵੀ ਹਾਦਸੇ ਵਿੱਚ ਮੌਤ ਹੋ ਗਈ। ਮਿਰਤਕ ਪਿਤਾ ਪੁਲਿਸ ਵਿਭਾਗ ਵਿੱਚ ਹੌਲਦਾਰ ਵਜੋਂ ਕੰਮ ਕਰਦਾ ਸੀ। ਉਸਦੀ ਪਹਿਚਾਣ ਰਣਵੀਰ ਸਿੰਘ ਦੇ ਤੌਰ ‘ਤੇ ਹੋਈ ਹੈ। ਇਹ ਹਾਦਸਾ ਇਸ ਪੁਲ ਉਪਰ ਸਫਾਈ ਸੇਵਕਾਂ ਦੇ ਹੱਕ ਵਿੱਚ ਪ੍ਰਦਰਸ਼ਨ ਕਰ ਰਹੇ ਧਰਨਾਕਾਰੀਆਂ ਵੱਲੋਂ ਰੱਸੀ ਬੰਨੀ ਹੋਣ ਕਾਰਨ ਵਾਪਰਿਆ। ਆਪਣੇ ਪੁੱਤ ਦੇ ਐਕਸੀਡੈਂਟ ਹੋਣ ਦੀ ਸੂਚਨਾ ਮਿਲਦੇ ਹੀ ਉਸਦਾ ਪਤਾ ਲੈਣ ਲਈ ਸਕੂਟੀ ‘ਤੇ ਸਵਾਰ ਹੋ ਕੇ ਜਾ ਰਿਹਾ ਰਣਬੀਰ ਸਿੰਘ ਇਸੇ ਰੱਸੀ ਦੇ ਵਿੱਚ ਉਲਝ ਗਿਆ , ਜਿਸਦੇ ਕਾਰਨ ਉਹ ਹੇਠਾਂ ਡਿੱਗ ਪਿਆ ਅਤੇ ਹਸਪਤਾਲ ਲੈ ਜਾਂਦੇ ਸਮੇਂ ਉਸਦੀ ਮੌਤ ਹੋ ਗਈ। ਇਸ ਘਟਨਾ ਕਾਰਨ ਪੁਲਿਸ ਵਿਭਾਗ ਵਿੱਚ ਸੋਗ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪੁਲਿਸ ਅਧਿਕਾਰੀਆਂ ਮੁਤਾਬਿਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਦੇ CIA Staff-2 ਨੂੰ ਮਿਲੀ ਵੱਡੀ ਸਫਲਤਾ; ਲੱਖਾਂ ਨਸ਼ੀਲੇ ਕੈਪਸੂਲ ਸਮੇਤ ਪਤੀ-ਪਤਨੀ ਕਾਬੂ

Bathinda News: Bathinda Police ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ...

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ...

ਸੜਕ ਹਾਦਸੇ ਵਿੱਚ ਨੌਜਵਾਨ ਮੁੰਡੇ ਤੇ ਕੁੜੀ ਦੀ ਹੋਈ ਮੌ*ਤ

Fatehgarh Sahib News: ਬੁੱਧਵਾਰ ਦੇਰ ਰਾਤ 11 ਵਜੇ ਚੰਡੀਗੜ੍ਹ-ਸਰਹੰਦ...