spot_img
spot_img

Bathinda ਦੇ ਰੇਲਵੇ ਸਟੇਸ਼ਨ ਨੂੰ ਬੰ*ਬ ਨਾਲ ਉੜਾਉਣ ਦੀ ਧਮ*ਕੀ; ਪੁਲਿਸ ਹੋਈ ਮੁਸਤੈਦ

Date:

spot_img

Bathinda News: Bathinda ਦੇ ਰੇਲਵੇ ਸਟੇਸ਼ਨ ਨੂੰ ਬੰ*ਬ ਨਾਲ ਉੜਾਉਣ ਦੀ ਧਮ*ਕੀ ਮਿਲੀ ਹੈ। ਸੂਤਰਾਂ ਮੁਤਾਬਕ ਇਹ ਧਮਕੀ ਇੱਕ ਈ-ਮੇਲ ਰਾਹੀਂ ਦਿੱਤੀ ਗਈ ਹੈ। ਧਮਕੀ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੁਸਤੈਦ ਹੋ ਗਈ ਹੈ। ਜ਼ਿਲ੍ਹਾ ਪੁਲਿਸ ਤੋਂ ਇਲਾਵਾ ਰੇਲਵੇ ਪੁਲਿਸ ਅਤੇ ਜੀਆਰਪੀ ਸਮੇਤ ਬੰਬ ਸੁਕਾਇਡ ਤੇ ਹੋਰਨਾਂ ਏਜੰਸੀਆਂ ਵੱਲੋਂ ਇਸ ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ 👉Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼-ਨਿਕਾਲੇ ਦੀ ਲਟਕੀ ਤਲਵਾਰ; ਹਫ਼ਤੇ ਤੋਂ ਸੰਘਰਸ਼ ਜਾਰੀ

ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਪੰਜਾਬ ਵਿਚ ਸਿਵਲ ਸਕੱਤਰੇਤ ਅਤੇ ਕਈ ਸਕੂਲਾਂ ਨੂੰ ਵੀ ਅਜਿਹੀਆਂ ਧਮਕੀਆਂ ਮਿਲ ਚੂੱਕੀਆਂ ਹਨ। ਹਾਲਾਂਕਿ ਇਹ ਧਮਕੀ ‘ਬੋਗਸ’ ਹੀ ਨਿਕਲੀਆਂ ਹਨ। ਪ੍ਰੰਤੂ ਪੁਲਿਸ 15 ਅਗਸਤ ਦੇ ਆਜ਼ਾਦੀ ਦਿਹਾੜੇ ਨੂੰ ਲੈ ਕੇ ਕੋਈ ਵੀ ਜੋਖਿਮ ਨਹੀਂ ਉਠਾਉਣਾ ਚਾਹੁੰਦੀ ਹੈ। ਜਿਸਦੇ ਚੱਲਦੇ ਰੇਲਵੇ ਸਟੇਸ਼ਨ ਉਪਰ ਪੁਲਿਸ ਟੀਮਾਂ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਯਾਤਰੂਆਂ ਨੂੰ ਵੀ ਅਲਰਟ ਰਹਿਣ ਦੀ ਤਾਕੀਦ ਕੀਤੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਚਾਰ ਮੰਜ਼ਿਲਾਂ ਇਮਾਰਤ ਡਿੱਗੀ; 9 ਮੌਤਾਂ, 3 ਹੋਰ ਮਲਬੇ ‘ਚ ਦੱਬੇ, ਰਾਹਤ ਤੇ ਬਚਾਅ ਕਾਰਜ਼ ਜਾਰੀ

Maharashtra News: ਮਹਾਰਾਸ਼ਟਰ ਸੂਬੇ ਦੇ ਭਿਵੰਡੀ ਵਿੱਚ ਬੀਤੀ ਰਾਤ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼-ਨਿਕਾਲੇ ਦੀ ਲਟਕੀ ਤਲਵਾਰ; ਹਫ਼ਤੇ ਤੋਂ ਸੰਘਰਸ਼ ਜਾਰੀ

Canada News: Canada 'ਚ ਸੈਂਕੜੇ ਪੰਜਾਬੀ ਵਿਦਿਆਰਥੀਆਂ ਉੱਪਰ ਦੇਸ਼-ਨਿਕਾਲੇ...