spot_img
spot_img

Bathinda ‘ਚ ਅਕਾਲੀ ਦਲ ਦੇ ਢਾਂਚੇ ਦਾ ਵਿਸਥਾਰ, ਹੋਈਆਂ ਨਵੀਆਂ ਨਿਯੁਕਤੀਆਂ

Date:

spot_img

Bathinda News: ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਬਠਿੰਡਾ ਨੇ ਆਪਣੇ ਢਾਂਚੇ ਦਾ ਵਿਸਥਾਰ ਕੀਤਾ ਹੈ। ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੁਸ਼ੀਲ ਕੁਮਾਰ ਗੋਲਡੀ ਵੱਲੋਂ ਜਾਰੀ ਨਵੀਂ ਸੂਚੀ ਤਹਿਤ ਰਕੇਸ਼ ਕੁਮਾਰ ਭਗਤਾ ਭਾਈਕਾ,ਨਿਰਮਲ ਸਿੰਘ ਰਾਮਪੁਰਾ, ਜਗਸੀਰ ਸਿੰਘ ਜੱਗ ਕੋਠਾਗੁਰੂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ। ਇਸੇ ਤਰ੍ਹਾਂ ਗੁਰਤੇਜ ਸ਼ਰਮਾਂ ਰਾਮਪੁਰਾ, ਅੰਮਿਤਪਾਲ ਸਿੰਘ ਮਿੰਟੂ ਰਾਮਪੁਰਾ, ਕੁਲਵਿੰਦਰ ਸਿੰਘ ਮਹਿਰਾਜ ਨੂੰ ਜਨਰਲ ਸਕੱਤਰ ਅਤੇ ਹਰਪ੍ਰੀਤ ਸਿੰਘ ਢਿੱਲੋਂ ਰਾਮਪੁਰਾ, ਪ੍ਰਿਤਪਾਲ ਸਿੰਘ ਪਾਲੀ ਰਾਮਪੁਰਾ, ਡਾ. ਸਤਿਗੁਰ ਸਿੰਘ ਮਲੂਕਾ, ਪਵਨਦੀਪ ਸਿੰਘ ਪੱਪੀ ਮਹਿਰਾਜ ਨੂੰ ਮੀਤ ਪ੍ਰਧਾਨ ਬਣਾਇਆ ਗਿਆ। ਜਦੋਂ ਕਿ ਸਕੱਤਰ ਵਜੋਂ ਗੁਰਤੇਜ ਸਿੰਘ ਰਾਮਪੁਰਾ, ਬੂਟਾ ਸਿੰਘ ਫ਼ੂਲ ਅਤੇ ਬੰਤਾ ਸਿੰਘ ਮਾਸਟਰ ਕੋਠਾਗੁਰੂ, ਪ੍ਰਚਾਰ ਸਕੱਤਰ ਸਤਵਿੰਦਰਪਾਲ ਸਿੰਘ ਪਿੰਦਰ ਭਗਤਾ ਭਾਈਕਾ, ਮੱਲ ਸਿੰਘ ਭਾਈਰੂਪਾ, ਬਲੋਰ ਸਿੰਘ ਕੋਠਾਗੁਰੂ, ਤਰਸ਼ੇਮ ਸਿੰਘ ਸੇਮਾ ਅਤੇ ਜੁਆਇੰਟ ਸਕੱਤਰ ਵਜੋਂ ਹਰਬੰਸ ਸਿੰਘ ਸੋਹੀ ਫ਼ੂਲ, ਗੁਰਚਰਨ ਸਿੰਘ ਭਗਤਾ ਭਾਈਕਾ ਹਰਭਜਨ ਸਿੰਘ ਮਹਿਰਾਜ ਨੂੰ ਜਿੰਮੇਵਾਰੀ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਜਸਵੀਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਕੂਲ ਟੂਰਨਾਮੈਂਟ ਖਰੀਦ ਕਮੇਟੀ ਦੀ ਮੀਟਿੰਗ ਸੰਪੰਨ

Bathinda News: ਆਗਾਮੀ ਜ਼ਿਲ੍ਹਾ ਸਕੂਲ ਟੂਰਨਾਮੈਂਟਾਂ ਦੀਆਂ ਤਿਆਰੀਆਂ ਨੂੰ...

Punjab ‘ਚ ਅੱਜ ਮੁੜ 36 ਲੱਖ ਮਾਵਾਂ-ਧੀਆਂ ਦੇ ਫੋਨਾਂ ‘ਤੇ ਹੋਵੇਗੀ ਟੂੰਅ-ਟੂੰਅ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਠਾਨਕੋਟ 'ਚ ਇਸ ਸਕੀਮ...