spot_img
spot_img

Sri Muktsar Sahib Police ਵੱਲੋਂ 2 ਦੇਸੀ ਰਿਵਾਲਵਰਾਂ ਅਤੇ 13 ਜ਼ਿੰਦਾ ਰੌਂਦ ਸਮੇਤ ਇੱਕ ਕਾਬੂ

Date:

spot_img

Sri Muktsar Sahib News: Sri Muktsar Sahib Police ਵੱਲੋਂ ਐਸਐਸਪੀ ਸ੍ਰੀ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਅੰਦਰ ਸ਼ਰਾਰਤੀ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮਨਮੀਤ ਸਿੰਘ ਢਿੱਲੋਂ, ਐਸ.ਪੀ. (ਡੀ.) ਅਤੇ ਸ੍ਰੀ ਬਚਨ ਸਿੰਘ, ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਕਾਬੂ ਕਰਕੇ ਅਹਿਮ ਸਫਲਤਾ ਹਾਸਲ ਕੀਤੀ ਹੈ। ਪੁਲਿਸ ਬੁਲਾਰੇ ਮੁਤਾਬਕ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਬੱਸ ਸਟੈਂਡ ਸੋਹਣੇਵਾਲਾ ਤੋਂ ਪਿੰਡ ਵਧਾਈ ਵੱਲ ਜਾ ਰਹੀ ਸੀ।

ਇਹ ਵੀ ਪੜ੍ਹੋ 👉Congress ‘ਚ ਸ਼ਾਮਲ ਹੋਇਆ AAP ਦਾ ਸਾਬਕਾ ਉਮੀਦਵਾਰ ਹੋਇਆ

ਜਦੋਂ ਪੁਲਿਸ ਪਾਰਟੀ ਡਰੇਨ ਪੁਲ ਤੋਂ ਅੱਗੇ ਪਿੰਡ ਵਧਾਈ ਦੇ ਰਕਬੇ ਨੇੜੇ ਪੁੱਜੀ ਤਾਂ ਇੱਕ ਨੌਜਵਾਨ ਸ਼ੱਕੀ ਹਾਲਤ ਵਿੱਚ ਘੁੰਮਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ‘ਤੇ ਉਸ ਨੂੰ ਕਾਬੂ ਕਰਕੇ ਕਾਨੂੰਨ ਅਨੁਸਾਰ ਤਲਾਸ਼ੀ ਲਈ ਗਈ।ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 01 ਰਿਵਾਲਵਰ ਦੇਸੀ, 01 ਦੇਸੀ ਕੱਟਾ ਅਤੇ 13 ਜ਼ਿੰਦਾ ਰੌਂਦ ਬਰਾਮਦ ਹੋਏ।ਇਸ ਸਬੰਧੀ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਨੰਬਰ 215 ਮਿਤੀ 31.07.2026 ਅਧੀਨ ਧਾਰਾ 27/54/59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਗ੍ਰਿਫਤਾਰ ਕੀਤੇ ਮੁਲਜ਼ਮ ਦੀ ਪਹਿਚਾਣ ਸੰਦੀਪ ਕੁਮਾਰ ਪੁੱਤਰ ਗੋਲਕ ਚੰਦ, ਵਾਸੀ ਪਿੰਡ ਬੱਲਮਗੜ੍ਹ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਠਿੰਡਾ ‘ਚ AAP ਨੂੰ ਮਿਲੀ ਮਜ਼ਬੂਤੀ, ਵੱਖ-ਵੱਖ ਪਾਰਟੀਆਂ ਦੇ ਦੋ ਦਰਜਨ ਤੋਂ ਵੱਧ ਨੌਜਵਾਨ ‘ਆਪ’ ਵਿੱਚ ਸ਼ਾਮਲ

👉ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਪਾਰਟੀ...

Bhagwant Mann government ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

👉ਕਮਿਊਨਿਟੀ ਬ੍ਰਿਜ ਮਾਡਲ ਤਹਿਤ ਪੰਜਾਬ ਭਰ ਵਿੱਚ ਨਸ਼ਾ ਪੀੜਤਾਂ...

CM Bhagwant Singh Mann ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

👉ਕਿਦਵਈ ਨਗਰ ਸਕੂਲ ਵਿੱਚ 27 ਕਲਾਸਰੂਮ ਹਨ ਜਦੋਂ ਕਿ...