spot_img
spot_img

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ; ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲੀ

Date:

spot_img

Canada News: Canada ‘ਚ ਆਪਣੇ ਚੰਗੇ ਭਵਿੱਖ ਦੇ ਲਈ ਗਏ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਹੁਣ ਕੈਨੇਡਾ ਦੀ ਮੈਨੀਟੋਬਾ ਯੂਨੀਵਰਸਿਟੀ ਨੇੜੇ ਇੱਕ ਨੌਜਵਾਨ ਦੀ ਮ੍ਰਿਤਕ ਦੇਹ ਸ਼ੱਕੀ ਹਾਲਤਾਂ ਵਿਚ ਮਿਲੀ ਹੈ। ਇਸ ਦੀ ਪਹਿਚਾਣ ਅੰਮ੍ਰਿਤਸਰ ਦੇ 24 ਸਾਲਾ ਪ੍ਰਭਦੀਪ ਸਿੰਘ ਵਜੋਂ ਹੋਈ ਹੈ, ਜੋਕਿ ਸਾਲ 2021 ‘ਚ ਪੜ੍ਹਾਈ ਲਈ ਕੈਨੇਡਾ ਆਇਆ ਸੀ। ਸੂਚਨਾ ਮੁਤਾਬਕ ਪਿਛਲੇ ਕੁੱਝ ਦਿਨਾਂ ਤੋਂ ਲਾਪਤਾ ਪ੍ਰਭਦੀਪ ਦੀ ਲੋਕੇਸ਼ਨ ਵੀ ਪੁਲਿਸ ਵੱਲੋਂ ਉਸਦੀ ਐਪਲ ਆਈਡੀ ਰਾਹੀਂ ਟਰੈਕ ਕੀਤੀ ਗਈ। ਮਾਮਲੇ ਦੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab ਵਿਧਾਨ ਸਭਾ ਦੇ ਸੈਸ਼ਨ ਦੀ ਸ਼ੁਰੂਆਤ ‘ਚ ਹੰਗਾਮਾ, ਸਦਨ ਹੋਇਆ ਮੁਲਤਵੀ

Chandigarh News: ਸੋਮਵਾਰ ਨੂੰ ਅੱਜ ਇੱਥੇ ਸ਼ੁਰੂ ਹੋਏ ਪੰਜਾਬ...

PUNJAB BJP ਵੱਲੋਂ ਨਵੀਂ ਟੀਮ ਦਾ ਐਲਾਨ, ਦੇਖੋ ਲਿਸਟ

Punjab News: Punjab Bjp ਦੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ...

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ; ਪੇਸ਼ ਹੋਣਗੇ ਮਹੱਤਵਪੂਰਨ ਬਿੱਲ

Chandigarh News: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਅੱਜ...