Punjab News: Punjab Bjp ਦੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਪਣੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਹੈ। ਐਤਵਾਰ ਸ਼ਾਮ ਨੂੰ ਜਾਰੀ ਇਸ ਲਿਸਟ ਦੇ ਵਿਚ ਸੀਨੀਅਰ ਆਗੂਆਂ ਨੂੰ ਥਾਂ ਦਿੱਤੀ ਗਈ ਹੈ, ਜਿਸਦੇ ਵਿਚ ਭਾਜਪਾ ਦੇ ਟਕਸਾਲੀ ਆਗੂਆਂ ਤੋਂ ਇਲਾਵਾ ਦੂਜੀਆਂ ਪਾਰਟੀਆਂ ਤੋਂ ਆਏ ਆਗੂ ਵੀ ਸ਼ਾਮਲ ਹਨ। ਇਸਤੋਂ ਇਲਾਵਾ 6 ਨਵੇਂ ਜ਼ਿਲ੍ਹਾ ਪ੍ਰਧਾਨ ਵੀ ਬਣਾਏ ਗਏ ਹਨ। ਜਾਰੀ ਅਹੁੱਦੇਦਾਰਾਂ ਦੀ ਲਿਸਟ ਹੇਠਾਂ ਨੱਥੀ ਹੈ।



👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






