Chandigarh News: Punjab Cabinet (ਪੰਜਾਬ ਕੈਬਨਿਟ) ਦੀ ਇੱਕ ਅਹਿਮ ਮੀਟਿੰਗ ਅੱਜ ਬੁੱਧਵਾਰ (5 ਅਗੱਸਤ) ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਣ ਜਾ ਰਹੀ ਇਸ ਮੀਟਿੰਗ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ, ਕਿਉਂਕਿ ਇੰਨ੍ਹੀਂ ਦਿਨੀਂ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਚੱਲ ਰਿਹਾ।
ਸੂਤਰਾਂ ਮੁਤਾਬਕ ਪੰਜਾਬ ਸਰਕਾਰ ਇਸ ਕੈਬਨਿਟ ਰਾਹੀਂ ਕੁੱਝ ਮਹੱਤਵਪੂਰਨ ਬਿੱਲਾਂ ਨੂੰ ਮੰਨਜੂਰੀ ਦੇ ਸਕਦੀ ਹੈ, ਜਿੰਨ੍ਹਾਂ ਨੂੰ ਇਸ ਵਿਧਾਨ ਸਭਾ ਦੇ ਸੈਸ਼ਨ ਵਿਚ ਲਿਆਂਦਾ ਜਾ ਸਕਦਾ ਹੈ। ਦਸਣਾ ਬਣਦਾ ਹੈ ਕਿ ਮੌਜੂਦਾ ਸਰਕਾਰ ਦਾ ਸੰਭਾਵਿਤ ਤੌਰ ‘ਤੇ ਇਹ ਵਿਧਾਨ ਸਭਾ ਦਾ ਸੈਸ਼ਨ ਆਖ਼ਰੀ ਹੋ ਸਕਦਾ ਹੈ, ਜਿਸਦੇ ਚੱਲਦੇ ਚਰਚਾ ਹੈ ਕਿ ਸਰਕਾਰ ਵੱਲੋਂ ਕੁੱਝ ਬਿੱਲਾਂ ਵਿਚ ਸੋਧ ਕਰਨ ਤੋਂ ਇਲਾਵਾ ਕੁੱਝ ਨਵੇਂ ਬਿੱਲ ਇਸਦੇ ਵਿਚ ਪਾਸ ਕਰਵਾਏ ਜਾ ਸਕਦੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




