spot_img
spot_img

ਯੂਥ ਅਕਾਲੀ ਦਲ ਦੇ ਜਰਨਲ ਸੈਕਟਰੀ ਅਤੇ ਅਕਾਲੀ ਆਗੂ ਦੇ ਨਾਲ ਫੜਿਆ ਆਪ ਦਾ ਪੱਲਾ

Date:

spot_img

ਸੁਖਜਿੰਦਰ ਮਾਨ
ਬਠਿੰਡਾ, 27 ਜਨਵਰੀ: ਅੱਜ ਸ਼ਿਰੋਮਣੀ ਅਕਾਲੀ ਦਲ ਨੂੰ ਉਸ ਵੈਲੇ ਝਟਕਾ ਲੱਗਿਆ ਜਦ ਵਾਰਡ ਨੰਬਰ 43 ਪ੍ਰਤਾਪ ਨਗਰ ਦੇ ਦਰਜਨਾਂ ਅਕਾਲੀ ਵਰਕਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਦਿਆਂ ਪਾਰਟੀ ਚ ਸ਼ਾਮਲ ਹੋ ਗਏ। ਯੂਥ ਅਕਾਲੀ ਦਲ ਦੇ ਜਰਨਲ ਸੈਕਟਰੀ ਮੁਨੀਸ਼ ਅਰੋੜਾ ਅਤੇ ਅਕਾਲੀ ਆਗੂ ਮੇਜਰ ਸਿੰਘ ਦੀ ਅਗੁਵਾਈ ਹੇਂਠ ਹੋਏ ਇਸ ਇਕੱਠ ਵਿੱਚ ਵਿਪਕ ਕੁਮਾਰ, ਗੁਰਪ੍ਰੀਤ ਸਿੰਘ, ਪ੍ਰੇਮ ਕੁਮਾਰ, ਭਿਸ਼ਨ ਕੁਮਾਰ ਜਸਵੀਰ ਸਿੰਘ, ਭੋਲਾ ਸਿੰਘ, ਜਗਮੇਲ ਸਿੰਘ ਦੰਦੀਵਾਲ, ਰੋਬਿਨ ਅਤੇ ਬਿਕਰਮ ਸਿੰਘ ਹੋਰਾਂ ਨੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਗਏ । ਇਸ ਮੌਕੇ ਜਗਰੂਪ ਸਿੰਘ ਗਿੱਲ ਨੇ ਪਾਰਟੀ ਚ ਸ਼ਾਮਲ ਹੋਏ ਸਾਥੀਆਂ ਨੂੰ ਜੀ ਆਈਆਂ ਨੂੰ ਕਿਹਾ ਅਤੇ ਪਾਰਟੀ ਦਾ ਝੰਡਾ ਗਲ ਵਿੱਚ ਪਾ ਕੇ ਪਾਰਟੀ ਚ ਸ਼ਾਮਲ ਕੀਤਾ ਅਤੇ ਪਾਰਟੀ ਵਲੋਂ ਮਾਨ ਅਤੇ ਸਤਿਕਾਰ ਦੇਣ ਦਾ ਯਕੀਨ ਦਿਤਾ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bhagwant Mann Govt ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

👉33 ਲੱਖ ਔਰਤਾਂ ਨੂੰ ਪਹਿਲਾਂ ਹੀ ਮਿਲ ਚੁੱਕਾ ਹੈ...

नशे के खिलाफ हर युवा बने बदलाव का वाहक, दस लोगों को नशामुक्ति अभियान से जोड़े – राज्यपाल प्रो. असीम कुमार घोष

👉राज्यपाल ने पटियाला स्थित राजीव गांधी राष्ट्रीय विधि विश्वविद्यालय...