spot_img
spot_img

ਰਘਵੀਰ ਬਰਾੜ ਯੂਥ ਅਕਾਲੀ ਦਲ ਦੇ ਸੀਨੀ : ਮੀਤ ਪ੍ਰਧਾਨ ਨਿਯੁਕਤ

Date:

spot_img

ਸੁਖਜਿੰਦਰ ਮਾਨ
ਬਠਿੰਡਾ, 17 ਫ਼ਰਵਰੀ: ਸ਼੍ਰੋਮਣੀ ਅਕਾਲੀ ਦਲ ਨੇ ਨੌਜਵਾਨ ਆਗੂ ਰਘਵੀਰ ਸਿੰਘ ਬਰਾੜ ਨੂੰ ਜ਼ਿਲਾ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਇਹ ਨਿਯੁਕਤੀ ਪੱਤਰ ਦਿੰਦਿਆਂ ਸਾਬਕਾ ਅਕਾਲੀ ਵਿਧਾਇਕ ਤੇ ਬਠਿੰਡਾ ਸ਼ਹਿਰੀ ਹਲਕੇ ਤੋਂ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਅੱਜ ਵੱਡੀ ਗਿਣਤੀ ਵਿਚ ਨੌਜਵਾਨ ਸੁਖਬੀਰ ਸਿੰਘ ਬਾਦਲ ਦੀ ਸੋਚ ਸਦਕਾ ਅਕਾਲੀ ਦਲ ਨਾਲ ਜੁੜ ਰਹੇ ਹਨ। ਦਸਣਾ ਬਣਦਾ ਹੈ ਕਿ ਲੰਮਾ ਸਮਾਂ ਕਾਂਗਰਸ ਵਿਚ ਕੰਮ ਕਰਨ ਵਾਲੇ ਯੂਥ ਆਗੂ ਬਰਾੜ ਪਿਛਲੇ ਦਿਨੀਂ ਵੱਡੀ ਗਿਣਤੀ ਵਿਚ ਅਪਣੇ ਸਾਥੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ। ਉਨ੍ਹਾਂ ਅਪਣੀ ਨਿਯੁਕਤੀ ਲਈ ਪ੍ਰਕਾਸ ਸਿੰਘ ਬਾਦਲ , ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ,ਬੀਬਾ ਹਰਸਿਮਰਤ ਕੌਰ ਬਾਦਲ ,ਬਾਊ ਸਰੂਪ ਚੰਦ ਸਿੰਗਲਾ , ਯੂਥ ਆਗੂ ਧੀਨਵ ਸਿੰਗਲਾ, ਸਹਿਰੀ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ , ਸਹਿਰੀ ਯੂਥ ਵਿੰਗ ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਪਾਰਟੀ ਲਈ ਕੰਮ ਕਰਨਗੇ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

AIIMS Bathinda ਵੱਲੋਂ 18-19 ਜੁਲਾਈ ਨੂੰ ਰਾਸ਼ਟਰੀ ਐਡਵਾਂਸਡ ਗਾਇਨਾਕੋਲੋਜੀਕਲ ਬ੍ਰੈਕੀਥੈਰੇਪੀ ਵਰਕਸ਼ਾਪ ਦਾ ਆਯੋਜਨ

👉ਔਰਤਾਂ ਦੇ ਕੈਂਸਰ ਸਬੰਧੀ ਇਲਾਜ ਬਾਰੇ ਹੋਵੇਗੀ ਚਰਚਾ Bathinda News:ਪ੍ਰੋ....

Vigilance Bureau ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

Sangrur News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...